Breaking News
Home / ਤਾਜ਼ਾ ਖ਼ਬਰਾਂ / ਨਵੇਂ ਸਾਲ ਤੇ ਤੇਲ ਸਣੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ !

ਨਵੇਂ ਸਾਲ ਤੇ ਤੇਲ ਸਣੇ ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਲ ਦੋ ਹਜਾਰ ਇੱਕੀ ਦਾ ਆਖਰੀ ਮਹੀਨਾ ਅੰਤਿਮ ਪੜਾਅ ਚ ਹੈ ਅੱਜ ਤੋਂ ਠੀਕ ਸੱਤ ਦਿਨਾਂ ਬਾਅਦ ਨਵੇਂ ਸਾਲ ਦੀ ਸ਼ੁਰੂਆਤ ਹੋ ਜਾਵੇਗੀ ਨਵੇਂ ਸਾਲ ਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਕਰੰਟ ਲੱਗਣ ਵਾਲਾ ਹੈ

ਨਵੇਂ ਸਾਲ ਚ ਖਾਣ ਵਾਲੇ ਤੇਲ ਦਾ ਭਾਅ ਹੋਰ ਵਧ ਸਕਦਾ ਹੈ ਸਾਲ ਦੋ ਹਜਾਰ ਬਾਈ ਚ ਮੈਨੂਫੈਕਚਰਿੰਗ ਅਤੇ ਕੰਜ਼ਿਊਮਰ ਗੂਡਸ ਕੰਪਨੀਆਂ ਕੀਮਤਾਂ ਚ ਵਾਧਾ ਕਰ ਸਕਦੀਆਂ ਹਨ। ਮਹਿੰਗੇ ਮਟੀਰੀਅਲ ਕਾਰਨ ਵੀ ਇੱਕੀ ਚ ਇਨ੍ਹਾਂ ਕੰਪਨੀਆਂ ਨੇ ਰੇਟ ਵਧਾਏ ਹਨ ਅਤੇ ਕੋਰੋਨਾ ਕਾਰਨ ਸਪਲਾਈ ਚੇਨ ਸਿਸਟਮ ਬੁਰੀ ਤਰ੍ਹਾਂ ਵਿਗੜ ਗਿਆ ਅਤੇ ਇਸ ਦਾ ਅਸਰ ਵੀ ਕੀਮਤ ਤੇ ਦਿਖਾਈ ਦੇ ਰਿਹਾ ਤੇ ਐਫਐਮਸੀਜੀ ਕੰਪਨੀਆਂ ਨੇ ਕਿਹਾ ਕਿ ਉਹ ਅਗਲੇ ਤਿੰਨ ਮਹੀਨਿਆਂ ਚ ਪ੍ਰੋਡਕਸ਼ਨ ਦੀ ਗਿਣਤੀ ਚਾਰ ਤੋਂ

ਦੱਸ ਫੀਸਦੀ ਦਾ ਵਾਧਾ ਕਰ ਚੁੱਕੀਆਂ ਹਨ ਤੇ ਦਸੰਬਰ ਮਹੀਨੇ ਚ ਕੰਜ਼ਿਊਮਰ ਇਲੈਕਟ੍ਰੋਨਿਕਸ ਆਪਣੀਆਂ ਪਹਿਲਾਂ ਇਹ ਕੀਮਤ ਚ ਤਿੱਨ ਤੋਂ ਪੰਜ ਫੀਸਦੀ ਤੱਕ ਵਧਾ ਚੁੱਕੀਆਂ ਅਤੇ ਇਸ ਸਮੇਂ ਨੇ ਫਰਿੱਜ ਵਾਸ਼ਿੰਗ ਮਸ਼ੀਨ ਏਅਰਕੰਡੀਸ਼ਨਰ ਦੀਆਂ ਕੀਮਤਾਂ ਚ ਤੇਜ਼ੀ ਆਈ ਅਤੇ ਮੰਨਿਆ ਜਾ ਰਿਹਾ ਹੈ ਕਿ ਦੱਸ ਫੀਸਦੀ ਤਕ ਇਨ੍ਹਾਂ ਚੀਜ਼ਾਂ ਦੀ ਕੀਮਤਾਂ ਹੋਰ ਵਧਣਗੀਆਂ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅੱਜ ਸਮੇਂ ਦੀ ਵਿੱਚ ਕਰੋਨਾ ਦੇ ਕਰਕੇ ਲੋਕਾਂ ਨੂੰ ਆਪਣਾ ਰੁਜ਼ਗਾਰ ਗੁਆਉਣਾ ਪਿਆ ਹੈ ਅਤੇ ਉਨ੍ਹਾਂ ਨੂੰ ਬਹੁਤ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.