Breaking News
Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਬੇਅਬਦੀ ਵਾਲੇ ਕੇ-ਸ ਚ ਹੋਇਆ ਵੱਡਾ ਖੁਲਾਸਾ !

ਦਰਬਾਰ ਸਾਹਿਬ ਬੇਅਬਦੀ ਵਾਲੇ ਕੇ-ਸ ਚ ਹੋਇਆ ਵੱਡਾ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰਨ ਵਾਲੀ ਘਟਨਾ ਦੇ ਬਾਰੇ ਵਿਚ ਤਾਂ ਪਤਾ ਹੀ ਹੈ ਅਤੇ ਅੱਜ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ

ਅਤੇ ਪੰਦਰਾਂ ਦਸੰਬਰ ਤੋਂ ਅੰਮ੍ਰਿਤਸਰ ਦੇ ਵਿਚ ਮੁਲਜ਼ਮ ਮੌਜੂਦ ਸੀ। ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਪਿੰਡੇ ਸਾਹਿਬ ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕੀਤੀ ਘਟਨਾ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਬੇਅਦਬੀ ਦੀ ਕੋਸ਼ਿਸ਼ ਲਈ ਆਇਆ ਅਣਪਛਾਤਾ ਵਿਅਕਤੀ ਪੰਦਰਾਂ ਦਸੰਬਰ ਤੋਂ ਅੰਮ੍ਰਿਤਸਰ ਵਿੱਚ ਸੀ ਅਤੇ ਉਹ ਕਈ ਵਾਰ ਸ੍ਰੀ ਹਰਿਮੰਦਰ ਸਾਹਿਬ ਅੰਦਰ ਮੱਥਾ ਟੇਕਣ ਗਿਆ ਸੀ। ਇਹ ਖੁਲਾਸਾ ਪੁਲੀਸ ਵੱਲੋਂ ਇਸ ਮਾਮਲੇ ਤੇ ਕੀਤੀ ਜਾ ਰਹੀ ਜਾਂਚ ਦੌਰਾਨ ਹੋਇਆ ਹੈ।

ਪੁਲੀਸ ਵੱਲੋਂ ਇਸ ਮਾਮਲੇ ਵਿਚ ਲਗਾਤਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਮੁੱਖ ਮੰਤਰੀ ਅੰਮ੍ਰਿਤਸਰ ਪੁਲੀਸ ਦੇ ਡੀ ਸੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਹੈ ਕਿ ਇਹ ਅਣਪਛਾਤਾ ਵਿਅਕਤੀ ਪੰਦਰਾਂ ਦਸੰਬਰ ਤੋਂ ਅੰਮ੍ਰਿਤਸਰ ਵਿੱਚ ਹੀ ਸੀ। ਸੋਲ਼ਾਂ ਸਤਾਰਾਂ ਅਤੇ ਅਠਾਰਾਂ ਦਸੰਬਰ ਨੂੰ ਕਈ ਵਾਰ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਮੱਥਾ ਟੇਕਣ ਗਿਆ। ਸਤਾਰਾਂ ਦਸੰਬਰ ਨੂੰ ਉਸ ਨੇ ਲਗਪਗ ਅੱਠ ਵਾਰ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.