Breaking News
Home / ਤਾਜ਼ਾ ਖ਼ਬਰਾਂ / ਨੌਕਰੀ ਕਰਨ ਵਾਲਿਆਂ ਨੂੰ ਲੱਗਣਗੀਆਂ ਮੌਜਾਂ !

ਨੌਕਰੀ ਕਰਨ ਵਾਲਿਆਂ ਨੂੰ ਲੱਗਣਗੀਆਂ ਮੌਜਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਦੇਸ਼ ਵਿੱਚ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਦੇ ਕਾਰਨ ਹਰ ਵਰਗ ਖਾਸਾ ਪ੍ਰੇਸ਼ਾਨ ਹੈ ਨੌਜਵਾਨ ਲਗਾਤਾਰ ਵਧ ਰਹੀ ਬੇਰੁਜ਼ਗਾਰੀ ਦੇ ਕਾਰਨ ਵਿਦੇਸ਼ਾਂ ਵੱਲ ਰੁਖ਼ ਕਰ ਰਹੇ ਹਨ।

ਤਾਂ ਅੱਜ ਉੱਥੇ ਜਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਬਣਾਇਆ ਜਾ ਸਕੇ। ਬੇਰੁਜ਼ਗਾਰੀ ਦਾ ਮੁੱਦਾ ਜਿੱਥੇ ਸਿਆਸੀ ਲੀਡਰਾਂ ਲਈ ਸਿਆਸਤ ਖੇਡਣ ਦਾ ਇੱਕ ਮਾਤਰ ਜਰੀਆ ਰਹਿ ਚੁੱਕਿਆ ਹੈ। ਕਿਉਂਕਿ ਇਸ ਮੁੱਦੇ ਤੇ ਸਿਆਸਤ ਕੀਤੀ ਜਾਂਦੀ ਹੈ। ਕੋਈ ਵੀ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾਂਦਾ ਜਿਸ ਕਾਰਨ ਹੁਣ ਨੌਜਵਾਨਾਂ ਦਾ ਰੁਝਾਨ ਵਿਦੇਸ਼ੀ ਧਰਤੀ ਵੱਲ ਵਧ ਰਿਹਾ ਹੈ। ਇਸੇ ਵਿਚਕਾਰ ਸਰਕਾਰ ਦੇ ਵੱਲੋਂ ਰੁਜ਼ਗਾਰ ਦੇਣ ਸਬੰਧੀ ਇਕ ਵੱਡੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ।

ਦਰਅਸਲ ਹੁਣ ਕੇਂਦਰ ਸਰਕਾਰ ਨੇ ਨਵੇਂ ਸਾਲ ਇਕ ਵੱਡਾ ਤੋਹਫਾ ਦੇ ਸਕਦੀ ਹੈ। ਇਹ ਨਵੇਂ ਸਾਲ ਦਾ ਤੋਹਫਾ ਸਰਕਾਰੀ ਕਰਮਚਾਰੀਆਂ ਨੂੰ ਦਿੱਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੋਦੀ ਸਰਕਾਰ ਦੇ ਵੱਲੋਂ ਫਿੱਟਮੈਂਟ ਫੈਕਟਰ ਵਧਾਉਣ ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਕਿ ਫਿੱਟਮੈਂਟ ਫੈਕਟਰ ਕੇਂਦਰ ਸਰਕਾਰ ਦੇ ਸਾਰੇ ਕਰਮਚਾਰੀਆਂ ਦੇ ਲਈ ਪੇਸ਼ਕਸ਼ ਸੈਲਰੀ ਦਾ ਫ਼ੈਸਲਾ ਕਰਦਾ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਬੇਰੁਜ਼ਗਾਰੀ ਦੇ ਨਾਲ ਲੋਕ ਬਹੁਤ ਹੀ ਪ੍ਰੇਸ਼ਾਨ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
https://www.youtube.com/watch?v=BNiUaky2vPk
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.