Breaking News
Home / ਤਾਜ਼ਾ ਖ਼ਬਰਾਂ / 10 ਦਿਨਾਂ ਦਾ ਲੱਗਿਆ ਲੌਕਡਾਊਨ !

10 ਦਿਨਾਂ ਦਾ ਲੱਗਿਆ ਲੌਕਡਾਊਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਭਾਰਤ ਦੇ ਵਿੱਚ ਸਰਕਾਰ ਦੇ ਵੱਲੋਂ ਲਗਾਤਾਰ ਸਖ਼ਤੀਆਂ ਕੀਤੀਆਂ ਜਾ ਰਹੀਆਂ ਨੇ ਉਥੇ ਭਾਰਤ ਦੇਸ਼ ਵਿੱਚ ਇਸ ਇਲਾਕੇ ਵਿੱਚ ਪੂਰੇ ਦਸ ਦਿਨਾਂ ਦਾ ਲੋਕਡਾਊਨ ਲੱਗਿਆ ਹੈ। ਦੇਸ਼ ਵਿੱਚ ਲਗਾਤਾਰ ਵੱਧ ਰਹੇ

ਮਾਮਲੇ ਸਾਹਮਣੇ ਆਏ ਜਿਸ ਕਾਰਨ ਸਰਕਾਰ ਚਿੰਤਾ ਦੀ ਵਿਚ ਪੈ ਰਹੀ ਹੈ। ਲਗਾਤਾਰ ਸਰਕਾਰਾਂ ਦੀਆਂ ਆਪਸ ਵਿੱਚ ਮੀਟਿੰਗਾਂ ਹੋਣੀਆਂ ਸਟਾਰਟ ਹੋਣੀਆਂ ਸ਼ੁਰੂ ਹੋ ਗਈਆਂ ਹਨ। ਤਾਂ ਜੋ ਇਹ ਜੋ ਨਵਾਂ ਵੇਰੀਅੰਟ ਹੈ ਇਸ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ ਸਰਕਾਰ ਦੇ ਵੱਲੋਂ ਸਖ਼ਤੀ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਮੀਟਿੰਗ ਬੁਲਾਈ ਗਈ ਉਨ੍ਹਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਬਚਾਉਣ ਦੇ ਲਈ

ਉਨ੍ਹਾਂ ਵੱਲੋਂ ਵੀ ਸਖ਼ਤੀ ਨਿਯਮ ਬਣਾਏ ਜਾ ਰਹੇ ਹਨ। ਤਾਂ ਜੋ ਇਸ ਓਮਨੀ ਕ੍ਰੌਨ ਉੱਤੇ ਠੱਲ੍ਹ ਪਾਈ ਜਾਵੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਤਿਲੰਗਾਨਾ ਦੇ ਵਿਚ ਬੱਸ ਦੇ ਮਾਮਲਿਆਂ ਨੂੰ ਦੇਖ ਕੇ ਉਥੇ ਲਾਕਡਾਊਨ ਲਗਾ ਦਿੱਤਾ ਗਿਆ ਹੈ ਉੱਥੋਂ ਦੀ ਸਰਕਾਰ ਨੇ ਦੱਸ ਦਿਨਾਂ ਦੇ ਲਈ ਪੱਕੇ ਤੌਰ ਤੇ ਤਾਲਾਬੰਦੀ ਕਰ ਦਿੱਤੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪਿਛਲੇ ਸਾਲ ਵੀ ਕੋਰੋਨਾ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.