Breaking News
Home / ਤਾਜ਼ਾ ਖ਼ਬਰਾਂ / ਹੁਣੇ ਹੁਣੇ CM ਚਰਨਜੀਤ ਚੰਨੀ ਨੇ ਕਿਸਾਨਾਂ ਦੇ ਸਾਮ੍ਹਣੇ ਕੀਤਾ ਵੱਡਾ ਐਲਾਨ !

ਹੁਣੇ ਹੁਣੇ CM ਚਰਨਜੀਤ ਚੰਨੀ ਨੇ ਕਿਸਾਨਾਂ ਦੇ ਸਾਮ੍ਹਣੇ ਕੀਤਾ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਚੀਨੀ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀਆਂ ਜੋ ਮੰਗਾਂ ਸੀ ਉਨ੍ਹਾਂ ਨੇ ਸਾਡੇ ਸਾਹਮਣੇ ਅੱਜ ਰੱਖੀਆਂ ਹਨ।

ਚੀਨੀ ਸਰਕਾਰ ਨੇ ਕਿਹਾ ਕਿ ਜੋ ਕਿਸਾਨਾਂ ਦੀਆਂ ਮੰਗਾਂ ਹਨ ਉਹ ਜਾਇਜ਼ ਮੰਗਾਂ ਹਨ ਉਨ੍ਹਾਂ ਨੇ ਕਿਹਾ ਕਿ ਜੋ ਮਹਿੰਗਾਈ ਨੇ ਸਾਡੇ ਸਾਹਮਣੇ ਰੱਖਿਆ ਸੀ ਅਸੀਂ ਹੁਣ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਇਹ ਕਹਿ ਕੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਮਿਲੇਗੀ ਚੰਨੀ ਨੇ ਕਿਹਾ ਕਿ ਜੋ ਗਡ਼ੇਮਾ ਰੀ ਦੇ ਕਾਰਨ ਬਾਸਮਤੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਤਾਰਾਂ ਹਜ਼ਾਰ ਰੁਪਏ ਦਾ ਮੁਆਬਜਾ ਉਨ੍ਹਾਂ ਨੂੰ ਦੇਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਸ ਦੀਆਂ ਲਿਸਟਾਂ ਬਣ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਲਿਸਟਾਂ ਬੰਨ੍ਹ ਤੋਂ ਬਾਅਦ ਇਹ ਸਾਰੇ ਪੈਸੇ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰਾ ਕੁਝ ਦੱਸ ਦਿਨਾਂ ਦੇ ਅੰਦਰ ਕਰਨਾ ਹੈ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਦੀ ਇੱਕ ਆਲਮੀ ਬਹੁਤੀਆਂ ਚੰਗੀ ਲੱਗੀ ਹੈ ਕਿ ਪੰਜਾਬ ਦੀ ਸਰਕਾਰ ਕਿਸਾਨਾਂ ਦੇ ਲਈ ਮਿਨੀਮਮ ਪ੍ਰਾਈਸ ਆਪਣੇ ਵੱਲੋਂ ਤੈਅ ਕਰੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਗੱਲ ਦੀ ਉੱਪਰ ਪੂਰੀ ਤਰ੍ਹਾਂ ਤਿਆਰ ਹਾਂ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਅਗਲੇ ਸਾਲ ਵੋਟਾਂ ਹਨ ਅਤੇ ਸਰਕਾਰ ਲੋਕਾਂ ਦੇ ਲਈ ਬਹੁਤ ਸਾਰੇ ਐਲਾਨ ਕਰ ਰਹੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.