Home / ਤਾਜ਼ਾ ਖ਼ਬਰਾਂ / ਫਤਹਿਗੜ੍ਹ ਸਾਹਿਬ ਤੋਂ ਆਈ ਵੱਡੀ ਖਬਰ !

ਫਤਹਿਗੜ੍ਹ ਸਾਹਿਬ ਤੋਂ ਆਈ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਅੱਜਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸ਼ਹੀਦੀ ਜੋੜ ਮੇਲਾ ਚੱਲ ਰਿਹਾ ਹੈ ਜੋ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਲਈ ਮਨਾਇਆ ਜਾ ਰਿਹਾ ਹੈ

ਅਤੇ ਬਹੁਤ ਸਾਰੀਆਂ ਸੰਗਤਾਂ ਵੱਧ ਚੜ੍ਹ ਕੇ ਇਸ ਮੇਲੇ ਦੇਵੇ ਦੇ ਵਿੱਚ ਹਿੱਸਾ ਲੈ ਰਹੀਆਂ ਹਨ। ਅਤੇ ਛੋਟੇ ਸਾਹਿਬਜ਼ਾਦਿਆਂ ਜੀ ਦੀ ਕੁਰਬਾਨੀ ਨੂੰ ਯਾਦ ਕਰ ਰਹੀਆਂ ਹਨ। ਉੱਥੇ ਹੀ ਅਸੀਂ ਇਹ ਵੀ ਦੇਖਿਆ ਹੋਵੇਗਾ ਜਦੋਂ ਵੀ ਸ਼ਹੀਦੀ ਜੋੜ ਮੇਲਾ ਹੁੰਦਾ ਹੈ ਤਾਂ ਕੋਈ ਨਾ ਕੋਈ ਅਜਿਹੀ ਘਟਨਾ ਵਾਪਰਦੀ ਹੈ। ਜਿਸ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਇਹ ਪਤਾ ਲੱਗ ਜਾਂਦਾ ਹੈ ਕਿ ਅੱਜ ਵੀ ਸ੍ਰੀ ਫਤਹਿਗਡ਼੍ਹ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਹੋਂਦ ਹੈ। ਬਿਲਕੁਲ ਉਸੇ ਤਰ੍ਹਾਂ ਹੀ ਇਸ ਸਾਲ ਵੀ ਇਕ ਬਹੁਤ ਹੀ

ਅਜੀਬ ਘਟਨਾ ਵਾਪਰੀ ਹੈ ਦਰਅਸਲ ਦੱਸਿਆ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਠੰਢੇ ਬੁਰਜ ਤੇ ਛੋਟੇ ਸਾਹਿਬਜ਼ਾਦਿਆਂ ਦੇ ਪੈਰਾਂ ਦੇ ਨਿਸ਼ਾਨ ਨਜ਼ਰ ਆ ਰਹੇ ਹਨ ਜਿਨ੍ਹਾਂ ਨੂੰ ਦੇਖ ਕੇ ਸਾਰੀਆਂ ਸੰਸਥਾਵਾਂ ਦੀ ਜ਼ਿਆਦਾ ਹੈਰਾਨ ਹਨ ਅਤੇ ਬਹੁਤ ਹੀ ਜ਼ਿਆਦਾ ਖੁਸ਼ ਹਨ ਸੰਗਤਾਂ ਛੋਟੇ ਸਹਿਬਜ਼ਾਦਿਆਂ ਦੇ ਪੈਰਾਂ ਦੇ ਨਿਸ਼ਾਨਾਂ ਦੇ ਦਰਸ਼ਨ ਕਰਕੇ ਨਿਹਾਲ ਹੋ ਗਈਆਂ ਹਨ। ਓਥੇ ਪਹੁੰਚ ਕੇ ਜ਼ਿਆਦਾ ਖੁਸ਼ ਹਨ। ਸਾਰੀਆਂ ਸੰਗਤਾਂ ਹੀ ਖ਼ੁਸ਼ੀ ਦੇ ਵਿੱਚ ਝੂਮ ਰਹੀਆਂ ਹਨ ਉਸੇ ਤਰ੍ਹਾਂ ਹੀ ਉਨ੍ਹਾਂ ਨੇ ਆਪਣੇ ਛੋਟੇ ਛੋਟੇ ਬੱਚਿਆਂ ਦੇ ਵੀ ਦਰਸ਼ਨ ਛੋਟੇ ਸਾਹਿਬਜ਼ਾਦਿਆਂ ਦੇ ਪੈਰਾਂ ਤੇ ਕਰਵਾਏ ਅਤੇ ਮੱਥਾ ਵੀ ਟਿਕਾਇਆ। ਜਿਸ ਤਰ੍ਹਾਂ ਹੀ ਛੋਟੇ ਸਾਹਿਬਜ਼ਾਦਿਆਂ ਦੇ ਪੈਰਾਂ ਦੇ ਨਿਸ਼ਾਨਾਂ ਨੂੰ ਦੇਖਿਆ ਗਿਆ ਤਾਂ ਸੰਗਤਾਂ ਦੇ ਵਿੱਚ ਹਲਚਲ ਜਿਹੀ ਮੱਚ ਗਈ।


ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.