Home / ਤਾਜ਼ਾ ਖ਼ਬਰਾਂ / 1 ਜਨਵਰੀ ਤੋਂ ਹੋਵੇਗੀ ਇਹ ਚੀਜ ਮਹਿੰਗੀ !

1 ਜਨਵਰੀ ਤੋਂ ਹੋਵੇਗੀ ਇਹ ਚੀਜ ਮਹਿੰਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਜੇਕਰ ਤੁਸੀਂ ਵੀ ਆਨਲਾਈਨ ਖਾਣਾ ਮੰਗਵਾਉਣ ਦੇ ਹੋ ਤਾਂ ਤੁਹਾਡੇ ਲਈ ਜ਼ਰੂਰੀ ਖਬਰ ਹੈ ਅਸਲ ਵਿਚ ਐਪ ਤੋਂ ਫੂਡ ਆਰਡਰ ਕਰਨ ਵਾਲੇ ਗਾਹਕਾਂ ਨੂੰ ਪਤਾ ਹੋਣਾ ਚਾਹੀਦਾ ਕਿ ਕੇਂਦਰ ਸਰਕਾਰ ਵੱਲੋਂ ਜ਼ੋਮੈਟੋ ਅਤੇ ਸਵਿਗੀ ਵਰਗੇ ਫੂਡ ਡਿਲੀਵਰੀ ਅੱਠ ਪੰਜ ਫੀਸਦੀ ਟੈਕਸ ਲਗਾਇਆ ਗਿਆ ਹੈ।

ਇਹ ਨਵਾਂ ਨਿਯਮ ਇੱਕ ਜਨਵਰੀ ਦੀ ਸੂਬਾਈ ਤੋਂ ਲਾਗੂ ਹੋ ਰਿਹਾ ਹੈ ਕੇਂਦਰੀ ਵਿੱਤ ਮੰਤਰਾਲੇ ਦੇ ਹੁਕਮਾਂ ਮੁਤਾਬਕ ਐਪ ਕੰਪਨੀਆਂ ਨੂੰ ਰੈਸਟੋਰੈਂਟਾਂ ਵਾਂਗ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਨਹੀਂ ਮਿਲੇਗਾ। ਦੱਸ ਦਈਏ ਕਿ ਲੰਮੇ ਸਮੇਂ ਤੋਂ ਫੂਡ ਡਿਲੀਵਰੀ ਐਪ ਦੀਆਂ ਸੀਮਾਵਾਂ ਨੂੰ ਜੀਐੱਸਟੀ ਦੇ ਦਾਇਰੇ ਚ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਨੂੰ ਜੀਐੱਸਟੀ ਕੌਂਸਲ ਦੀ ਸਤਾਰਾਂ ਸਤੰਬਰ ਨੂੰ ਹੋਈ ਮੀਟਿੰਗ ਚ ਮਨਜ਼ੂਰੀ ਦਿੱਤੀ ਗਈ ਸੀ ਇਹ ਨਵੀਂ ਪ੍ਰਣਾਲੀ ਇੱਕ ਜਨਵਰੀ ਵੀ ਸੂਬਾਈ ਤੋਂ ਦੇਸ਼ ਭਰ ਵਿਚ ਲਾਗੂ ਕੀਤੀ ਜਾ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤੈ ਕਿ ਮਹਿੰਗਾਈ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਗੈਸ ਸਿਲੰਡਰਾਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਚੁੱਕੀ ਅਤੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹਰ ਰੋਜ਼ ਹੁੰਦਾ ਹੀ ਜਾ ਰਿਹਾ ਹੈ ਤੇਰੇ ਨਾਲ ਆਂ ਵਿਅਕਤੀ ਜੇਬ ਉੱਤੇ ਬਹੁਤ ਜ਼ਿਆਦਾ ਵੱਡਾ ਪ੍ਰਭਾਵ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਘਰ ਦੀਆਂ ਲੋੜਾਂ ਪੂਰੀਆਂ ਕਰਨ ਦੇ ਵਿੱਚ ਬਹੁਤੀਆਂ ਸਮੱਸਿਆਵਾਂ ਆ ਰਹੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.