Home / ਤਾਜ਼ਾ ਖ਼ਬਰਾਂ / Bhagwant Maan ਨੇ ਲੋਕਾਂ ਦੇ ਜਿੱਤੇ ਦਿਲ !

Bhagwant Maan ਨੇ ਲੋਕਾਂ ਦੇ ਜਿੱਤੇ ਦਿਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਨੇ। ਸਿਆਸੀ ਪਾਰਟੀਆਂ ਸਰਗਰਮੀਆਂ ਕਾਫ਼ੀ ਵਧਦੀਆਂ ਜਾ ਰਹੀਆਂ ਹਨ। ਜਦੋ ਕੱਲ ਚੰਡੀਗਡ਼੍ਹ ਦੇ ਵਿਚ ਜਦੋਂ

ਆਮ ਆਦਮੀ ਪਾਰਟੀ ਨੇ ਜਿੱਤ ਹਾਸਿਲ ਕੀਤੀ ਤਾਂ ਉਥੇ ਲੋਕ ਭੰਗੜੇ ਪਾਉਣ ਲੱਗੇ ਖੁਸ਼ੀ ਮਨਾਉਣ ਲੱਗੇ ਪਰ ਭਗਵੰਤ ਮਾਨ ਹੋਰਾਂ ਨੇ ਉਨ੍ਹਾਂ ਨੂੰ ਰੋਕਿਆ ਕਿਉਂਕਿ ਸ਼ਹੀਦੀ ਹਫ਼ਤਾ ਚੱਲ ਰਿਹਾ ਸੀ ਤੇ ਇਹ ਵੀਡੀਓ ਹੋ ਰਹੀ ਹੈ ਕਾਫ਼ੀ ਵਾਇਰਲ ਆਓ ਦੇਖਦੇ ਹਾਂ ਤੇ ਕਿਸਾਨਾਂ ਨੇ ਆਪਣੀ ਪਾਰਟੀ ਬਣਾ ਲਈ ਸੰਯੁਕਤ ਸਮਾਜ ਮੋਰਚਾ ਇਸ ਦਾ ਕਾਫੀ ਵਿਰੋਧ ਵੀ ਕੀਤਾ ਕਿ ਲੋਕਾਂ ਵੱਲੋਂ ਤੇ ਕਾਫੀ ਲੋਕ ਹੱਕ ਦੇ ਵਿੱਚ ਵੀ ਆਏ। ਜਦੋਂ ਪ੍ਰੈਸ ਕਾਨਫ਼ਰੰਸ ਚੱਲ ਰਹੀ ਸੀ ਤਾਂ ਉਥੇ ਹੀ ਪੱਤਰਕਾਰਾਂ ਨੇ

ਜ਼ਿਕਰ ਕਰ ਦਿੱਤਾ ਬੱਬੂ ਮਨ ਦੇ ਵਾਲੇ ਗਰੁੱਪ ਪ੍ਰੈਸ਼ਰ ਗਰੁੱਪ ਦਾ। ਦੋਸਤੋ ਜੂਝਦਾ ਪੰਜਾਬ ਬਹੁਤ ਸਾਰੇ ਲੋਕਾਂ ਵਲੋਂ ਓਹਨਾ ਦਾ ਜ਼ਿਕਰ ਕੀਤਾ ਤਾਂ ਦੋਸਤੋ ਉਨ੍ਹਾਂ ਦੇ ਮੈਂਬਰ ਵੀ ਇਸ ਗੱਲ ਲਈ ਕਹਿੰਦੇ ਹੋਏ ਨਜ਼ਰ ਆਏ ਕਿ ਉਹ ਬੱਬੂ ਮਾਨ ਤੋਂ ਪੂਰਾ ਸਹਿਯੋਗ ਦੀ ਉਮੀਦ ਕਰਦੇ ਹਨ ਅਤੇ ਹੋਰ ਕਲਾਕਾਰਾਂ ਦਾ ਵੀ ਜ਼ਿਕਰ ਕੀਤਾ। ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਇਹ ਚੋਣ ਨਹੀਂ ਲੜਨੀ ਚਾਹੀਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.