Home / ਤਾਜ਼ਾ ਖ਼ਬਰਾਂ / ਕੁਦਰਤ ਨੇ ਵਰਤਾਇਆ ਕਹਿਰ !

ਕੁਦਰਤ ਨੇ ਵਰਤਾਇਆ ਕਹਿਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਰੀ ਦੁਨੀਆਂ ਵਿੱਚ ਜਿੱਥੇ ਪਹਿਲਾਂ ਹੀ ਕਰੋਨਾ ਦੀ ਮਾ ਰ ਪਈ ਹੋਈ ਹੈ ਤੇ ਇਸ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ।

ਇੱਥੇ ਹੀ ਇੱਕ ਤੋਂ ਬਾਅਦ ਇੱਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਹੀ ਨਹਾਉਣ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਜਿੱਥੇ ਇਹ ਕੁਦਰਤੀ ਆਫਤਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ ਉੱਥੇ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਚੁੱਕਾ ਹੈ ਅਤੇ ਆਰਥਿਕ ਲੋਕ ਆਰਥਿਕ ਮੰਦੀ ਦੇ ਨੁਕਸਾਨ ਵਿਚੋਂ ਗੁਜ਼ਰ ਰਹੇ ਹਨ ਉਥੇ ਅਜਿਹੇ ਹਾਦਸੇ

ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੰਦੇ ਹਨ। ਹੁਣ ਸੂਡਾਨ ਤੇ ਪੱਛਮੀ ਕੋਰਡੋਫਾਨ ਸੂਬੇ ਵਿਚ ਮੰਗਲਵਾਰ ਨੂੰ ਸੋਨੇ ਦੀ ਇੱਕ ਖਾਣ ਦੇ ਧਸਣ ਕਾਰਨ ਘੱਟ ਤੋਂ ਘੱਟ ਅਠੱਤੀ ਲੋਕਾਂ ਦੀ ਮੌ ਤ ਹੋ ਗਈ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸੁਡਾਨ ਦੀ ਸਰਕਾਰੀ ਮਾਈਨਿੰਗ ਕੰਪਨੀ ਨੇ ਇਕ ਬਿਆਨ ਵਿੱਚ ਕਿਹਾ ਕਿ ਹਾਦਸਾ ਰਾਜਧਾਨੀ ਖਾਰਤੂਮ ਤੋਂ ਸੱਤ ਤਕ ਸੌ ਕਿਲੋਮੀਟਰ ਦੱਖਣ ਵਿਚ ਪਿੰਡ ਵਿੱਚ ਇੱਕ ਖਾਣ ਚ ਵਾਪਰਿਆ। ਕੰਪਨੀ ਮੁਤਾਬਕ ਪੱਛਮੀ ਕੋਰਦੋਫਨ ਸੂਬੇ ਦੀ ਸਰਕਾਰ ਅਤੇ ਸੂਬੇ ਦੀ ਸੁਰੱਖਿਆ ਕਮੇਟੀ ਨੇ ਇਸ ਖਾਣ ਨੂੰ ਮਾਈਨਿੰਗ ਲਈ ਢੁੱਕਵੀਂ ਨਾ ਦੱਸਦੇ ਹੋਏ ਇਸ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.