Home / ਤਾਜ਼ਾ ਖ਼ਬਰਾਂ / 25 ਰੁਪਏ ਸਸਤਾ ਹੋਇਆ ਪੈਟਰੋਲ !

25 ਰੁਪਏ ਸਸਤਾ ਹੋਇਆ ਪੈਟਰੋਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਹੁਣ ਨਵਾਂ ਸਾਲ ਸ਼ੁਰੂ ਹੋਣ ਵਿੱਚ ਕੁਝ ਹੀ ਦਿਨ ਬਾਕੀ ਹਨ। ਦੇਸ਼ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਕੁਝ ਨਵੇਂ ਨਿਯਮ ਲਾਗੂ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਇੱਕ ਜਨਵਰੀ ਦੋ ਹਜਾਰ ਬਾਈ ਤੋਂ ਬਹੁਤ ਸਾਹਿਬ ਦਾ ਜਾਂ ਨਵੇਂ ਨਿਯਮ ਲਾਗੂ ਹੋਣਗੇ।

ਖ਼ਾਸ ਤੌਰ ਤੇ ਆਮ ਖਪਤਕਾਰਾਂ ਦੇ ਹਿੱਤ ਅਤੇ ਨਾ ਸੋਂਹਦੇ ਕਈ ਬਦਲਾਅ ਹੋਣ ਜਾ ਰਹੀ ਹੈ। ਨਵੇਂ ਸਾਲ ਦੇ ਪਹਿਲੇ ਦਿਨ ਰਸੋਈ ਗੈਸ ਚ ਇਸਤੇਮਾਲ ਹੋਣ ਵਾਲੇ ਐਲ ਪੀ ਜੀ ਸਿਲੰਡਰ ਦੇ ਲਈ ਵੱਡਾ ਫੈਸਲਾ ਹੋਵੇਗਾ। ਲੋਕ ਕੋਰੋਨਾ ਕਾਰਨ ਆਰਥਿਕ ਪੱਖੋਂ ਕਮਜ਼ੋਰ ਚਲ ਰਹੇ ਸਨ ਕਿ ਹਰ ਰੋਜ਼ ਵੱਧ ਰਹੀਆਂ ਕੀਮਤਾਂ ਲੋਕਾਂ ਦੀ ਹਵਾ ਕੱਢਦੀਆ ਨਜ਼ਰ ਆ ਰਹੀਆਂ ਹਨ। ਹਰ ਰੋਜ਼ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਕਦੇ ਪੈਟਰੋਲ ਡੀਜ਼ਲ ਦੀ ਕੀਮਤਾਂ ਹੁੰਦੀਆਂ ਹਨ ਤੇ ਕਦੇ ਘਰੇਲੂ ਵਰਤੋਂ ਵਿੱਚ ਆਉਣ ਵਾਲੇ ਸਾਮਾਨ ਦੀਆਂ।

ਜਿਸ ਕਰਨਾ ਹਰੇਕ ਵਰਗ ਖਾਸਾ ਪ੍ਰੇਸ਼ਾਨ ਹੋ ਰਿਹਾ ਹੈ। ਕਿਉਂਕਿ ਜੋ ਭਾਜਪਾ ਸਰਕਾਰ ਵੱਲੋਂ ਲੋਕਾਂ ਦੇ ਨਾਲ ਮਹਿੰਗਾਈ ਘੱਟ ਕਰਨ ਦੇ ਵਾਅਦੇ ਕੀਤੇ ਗਏ ਸਨ ਉਹ ਅਜੇ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ ਹਨ। ਹੁਣ ਐੱਲਪੀਜੀ ਸਿਲੰਡਰ ਦੀ ਕੀਮਤ ਨੂੰ ਲੈ ਕੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸਮੀਖਿਆ ਮੀਟਿੰਗ ਕੀਤੀ ਜਾਂਦੀ ਅਜਿਹੇ ਚ ਇਕ ਬੈਠਕ ਚ ਰਸੋਈ ਗੈਸ ਸਿਲੰਡਰ ਦੀ ਕੀਮਤ ਚ ਵਾਧਾ ਹੋਣ ਦੀ ਵੀ ਪੂਰੀ ਸੰਭਾਵਨਾ ਹੈ ਅਜਿਹਾ ਇਸ ਲਈ ਕਿਉਂਕਿ ਕੌਮਾਂਤਰੀ ਬਾਜ਼ਾਰ ਚ ਤੇਲ ਦੀਆਂ ਕੀਮਤਾਂ ਦਾ ਵਾਧਾ ਹੋਇਆ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.