Home / ਤਾਜ਼ਾ ਖ਼ਬਰਾਂ / ਗੈਸ ਸਿਲੰਡਰ ਹੋਇਆ ਸਸਤਾ !

ਗੈਸ ਸਿਲੰਡਰ ਹੋਇਆ ਸਸਤਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਨਵੇਂ ਸਾਲ ਦੀ ਪਹਿਲੀ ਤਰੀਕ ਸਾਰੇ ਲੋਕਾਂ ਦੇ ਲਈ ਖਾਸ ਹੋਵੇਗੀ ਨਵੇਂ ਸਾਲ ਚ ਤੁਹਾਡੇ ਘਰ ਦੀ ਰਸੋਈ ਤੋਂ ਲੈ ਕੇ ਜੇਬ ਤਕ ਦਾ ਬਜਟ ਖਰਾਬ ਹੋ ਸਕਦਾ ਇਨ੍ਹਾਂ ਤਬਦੀਲੀਆਂ ਦਾ ਅਸਰ ਆਮ ਲੋਕਾਂ ਦੇ ਨਾਲ ਨਾਲ ਵਿਸ਼ੇਸ਼ ਰੁੱਖ ਉੱਪਰ ਪਵੇਗਾ।

ਇੱਕ ਤਰੀਕ ਨੂੰ ਐਲਪੀਜੀ ਸਿਲੰਡਰ ਦੀ ਕੀਮਤਾਂ ਵਿੱਚ ਇੱਕ ਬਹੁਤ ਹੀ ਵੱਡਾ ਫ਼ੈਸਲਾ ਹੋਵੇਗਾ। ਨਵੇਂ ਸਾਲ ਵਿਚ ਕੁਝ ਦਿਨ ਬਾਕੀ ਰਹਿ ਗਏ ਹਨ ਕਿ ਨਵੇਂ ਸਾਲ ਜਦੋ ਚੜ੍ਹਦਾ ਹੈ ਤਾਂ ਸਰਕਾਰ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ। ਹੁਣ ਇੱਕ ਤਰੀਕ ਨੂੰ ਸਰਕਾਰ ਦੇ ਵੱਲੋਂ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਜਾਣਗੇ। ਇੱਕ ਜਨਵਰੀ ਦੋ ਹਜਾਰ ਬਾਈ ਤੋਂ ਵਧੇਗੀ ਐਲ ਪੀ ਜੀ ਕੀਮਤ ਹਾਲਾਂਕਿ ਦਿਵਾਲੀ ਤੋਂ ਪਹਿਲਾਂ ਹੀ ਐਲਪੀਜੀ ਗੈਸ ਦੀਆਂ

ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ। ਐਲ ਪੀ ਜੀ ਗੈਸ ਸਿਲੰਡਰ ਦੀ ਕੀਮਤ ਦੋ ਸੌ ਛਿਆਹਠ ਰੁਪਏ ਦਾ ਭਾਰੀ ਵਾਧਾ ਹੋਇਆ ਹੈ। ਹਾਲਾਂਕਿ ਪਰ ਰਾਹਤ ਦੀ ਗੱਲ ਇਹ ਹੈ ਕਿ ਇਹ ਵਾਧਾ ਸਿਰਫ ਕਮਰਸ਼ੀਅਲ ਸਿਲੰਡਰਾਂ ਚ ਹੀ ਕੀਤਾ ਗਿਆ ਹੈ ਕਿ ਰਸੋਈ ਗੈਸ ਸਿਲੰਡਰ ਦੀ ਕੀਮਤ ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਜਦੋ ਵੀ ਕੀਮਤਾਂ ਵਧਦੀਆਂ ਹਨ ਤਾ ਲੋਕਾਂ ਨੂੰ ਬਹੁਤ ਜਿਆਦਾ ਮੁਸ਼ਕਿਲਾਂ ਦਾ ਸਹਾਮਣਾ ਕਰਨਾ ਪੈਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.