Home / ਵਾਇਰਲ / ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਆਈ ਕੁੜੀ ਨੇ ਦਿੱਤੀ ਸਿੱਧੂ ਦੀ ਇਕ ਖਾਸ ਚੀਜ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਆਈ ਕੁੜੀ ਨੇ ਦਿੱਤੀ ਸਿੱਧੂ ਦੀ ਇਕ ਖਾਸ ਚੀਜ

ਅਜ ਦੀ ਇਸ ਵੀਡੀਓ ਜਿਸ ਦੇ ਵਿਚ ਦਸਿਆ ਜਾ ਰਿਹਾ ਹੈ ਕਿ ਜਦੋ ਤੋ ਸਿੱਧੂ ਮੂਸੇਵਾਲਾ ਦਾ ਕਤ ਲ ਹੋਇਆ ਹੈ ੳੁਸ ਦੇ ਬਾਦ ਦੇਸ਼ਾ ਵਿਦੇਸ਼ਾ ਤੋ ਮੂਸੇਵਾਲਾ ਦੇ ਪਿੰਡ ਮੂਸੇ ੳੁਸ ਨੂੰ ਚਾਹੁਣ ਵਾਲੇ ਮਾਪਿਆ ਨੁੰ ਮਿਲਣ ਦੇ ਲਈ ਆ ਰਹੇ ਹਨ ਅਜੇ ਵੀ ੳੁਹਨਾ ਦੇ ਨਾਲ ਦਿਲੋ ਹਮਦਰਦੀ ਜਤਾ ਰਹੇ ਹਨ

29 ਮਈ ਨੂੰ ਪੰਜਾਬ ਦੇ ਮਸ਼ਹੂਰ ਨਾਮੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਹਾੜੇ ਕੁਝ ਦਰਅਸਲ ਮਾ ਦਾ ਪੁਤਰ ੳੁਸ ਦਿਨ ਗਿਆ ਜਿਸ ਦਿਨ ਲੱਖਾ ਮਾਵਾ ਰੋਈਆ ਸਨ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਵੱਡੀ ਗਿਣਤੀ ਲੋਕ ਸਿੱਧੂ ਦੀ ਸਮਾਧ ਤੇ ਆਉਂਦੇ ਹਨ। ਇਸ ਤੋਂ ਪਤਾ ਲੱਗਦਾ ਹੈ ਕੇ ਲੋਕ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਕਰਦੇ ਰਹਿਣਗੇ

ਸਿੱਧੂ ਨੇ ਬਹੁਤ ਹੀ ਛੋਟੀ ਉਮਰ ਦੇ ਵਿੱਚ ਇੱਕ ਵੱਡਾ ਨਾਮ ਕਮਾਇਆ ਸੀ ਜਿਸ ਦੀ ਦੁਨੀਆ ਅਜ ਵੀ ਫੈਨ ਤੇ ੳੁਸ ਦੇ ਮਾਪਿਆ ਦੇ ਨਾਲ ਖੜੀ ਹੈ। ਹਰ ਰੋਜ਼ ਬਹੁਤ ਵੱਡੀ ਗਿਣਤੀ ਵਿੱਚ ਲੋਕ ਸਿੱਧੂ ਦੀ ਸਮਾਧ ਤੇ ਆਉਂਦੇ ਹਨ ਵੀਡੀਓ ਵਿੱਚ ਸਾਫ ਸਾਫ ਦੇਖਿਆ ਜਾ ਸਕਦਾ ਹੈ। ਦਸਿਆ ਜਾ ਰਿਹਾ ਹੈ ਇਹ ਔਰਤ ਯੂ ਕੇ ਤੋਂ ਸਿੱਧੂ ਦੀ ਸਮਾਧ ਤੇ ਪਹੁੰਚੀ ਹੈ।

ਇਸ ਤੋਂ ਪਤਾ ਲੱਗਦਾ ਹੈ ਕੇ ਬਹੁਤ ਵੱਡੀ ਗਿਣਤੀ ਲੋਕ ਸਿੱਧੂ ਨੂੰ ਪਿਆਰ ਕਰਦੇ ਸੀ ਅਤੇ ਕਰਦੇ ਵੀ ਰਹਿਣਗੇ। ਹਰ ਰੋਜ਼ ਬੱਚੇ ਤੋਂ ਲੈ ਕੇ ਬਜ਼ੁਰਗ ਤਕ ਲੋਕ ਸਿੱਧੂ ਦੀ ਸਮਾਧ ਤੇ ਆਉਂਦੇ ਹਨ ਲੋਕ ਸਿੱਧੂ ਦੇ ਮਾਤਾ ਪਿਤਾ ਨੂੰ ਵੀ ਮਿਲਦੇ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੂਸੇਵਾਲਾ ਦੇ ਇਸ ਗੀਤ ਨੇ ਕੀਤਾ ਇਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.