Breaking News
Home / ਤਾਜ਼ਾ ਖ਼ਬਰਾਂ / ਹੁਣ ਤਾ ਦੁਨੀਆ ਖਤ-ਮ ਹੋ ਸਮਝੋ !

ਹੁਣ ਤਾ ਦੁਨੀਆ ਖਤ-ਮ ਹੋ ਸਮਝੋ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਤੁਹਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਚ ਬੇਅਬਦੀ ਹੋਈ ਅਤੇ ਬਾਅਦ ਵਿਚ ਕਪੂਰਥਲਾ ਦੇ ਵਿੱਚ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ

ਅਤੇ ਜਿਨ੍ਹਾਂ ਵੱਲੋਂ ਵੀ ਇਹ ਬੇਅਦਬੀ ਕੀਤੀ ਗਈ ਉਨ੍ਹਾਂ ਨੂੰ ਸਖਤ ਤੋਂ ਸਖਤ ਸ ਜ਼ਾ ਦਿੱਤੀ ਗਈ ਹੈ। ਜਿਨ੍ਹਾਂ ਦੇ ਕੇ ਉਹ ਹੱਕਦਾਰ ਸਨ। ਜਿਸ ਸਭ ਤੋਂ ਬਾਅਦ ਸਿੱਖ ਸੰਗਤ ਬਹੁਤ ਜ਼ਿਆਦਾ ਦੁਖੀ ਹੈ। ਉਥੇ ਹੀ ਗੁਰਦੁਆਰਾ ਸਾਹਿਬ ਜੀ ਦੇ ਜਿੰਨੇ ਵੀ ਕਮੇਟੀ ਮੈਂਬਰ ਹਨ। ਉਹ ਵੀ ਬਹੁਤੀ ਜ਼ਿਆਦਾ ਪਰੇਸ਼ਾਨ ਹਨ ਅਤੇ ਪਤਾ ਲਗਾ ਰਹੇ ਹਨ।ਇਹ ਬੇਅਦਬੀ ਕਰਵਾਉਣ ਦੇ ਪਿੱਛੇ ਕਿਸ ਦਾ ਹੱਥ ਸੀ ਅਤੇ ਇਸ ਜਿਸ ਮਕਸਦ ਦੇ ਨਾਲ ਇਹ ਬੇਅਦਬੀ ਕਰਵਾਈ ਗਈ ਹੈ।

ਉਥੇ ਹੀ ਅਜੇ ਇਹ ਮਾਮਲੇ ਠੰਢੇ ਨਹੀਂ ਪਏ ਹਨ ਕਿ ਸੋਸ਼ਲ ਮੀਡੀਆ ਦੇ ਉੱਪਰ ਇੱਕ ਹੋਰ ਵੀਡਿਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਇਹ ਵੀਡੀਓ ਕਿਸੇ ਪਿੰਡ ਦੀ ਗੁਰਦੁਆਰਾ ਸਾਹਿਬ ਜੀ ਦੀ ਹੈ ਜਿੱਥੇ ਕਿ ਛੋਟੇ ਛੋਟੇ ਬੱਚੇ ਚੌਕੀ ਸਿਰਫ਼ ਪੰਜ ਜਾਂ ਫਿਰ ਛੇ ਸਾਲ ਦੇ ਹ। ਨ ਉਨ੍ਹਾਂ ਦੇ ਵਲੋਂ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਾੜੇ ਜਾ ਰਹੇ ਹਨ ਜਿਨ੍ਹਾਂ ਨੂੰ ਦੇਖ ਕੇ ਤਿਲ ਬਹੁਤੀ ਜ਼ਿਆਦਾ ਦੁਖੀ ਹੁੰਦਾ ਹੈ ਉਥੇ ਇਹ ਵੀ ਕਿਹਾ ਜਾਂਦਾ ਹੈ। ਕਿ ਬੱਚਿਆਂ ਨੂੰ ਕੋਈ ਵੀ ਸਮਝ ਨਹੀਂ ਹੁੰਦੀ ਹੈ। ਪਰ ਬੱਚਿਆਂ ਨੂੰ ਚਾਹੀਦਾ ਹੈ ਕਿ ਜਿਹੜਾ ਵੀ ਕੰਮ ਕਰ ਰਹੇ ਹਨ , ਉਹ ਗਲਤ ਹੈ। ਇਹਨਾਂ ਦੀ ਇਹ ਵੀਡੀਓ ਕੈਮਰੇ ਵਿਚ ਕੈਦ ਹੋ ਗਈ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.