Home / ਤਾਜ਼ਾ ਖ਼ਬਰਾਂ / ਪੰਜਾਬ ਚ ਇਹ 3 ਦਿਨ ਪਏਗਾ ਭਾਰੀ ਮੀਂਹ- ਦੇਖਲੋ ਤਰੀਕਾਂ !

ਪੰਜਾਬ ਚ ਇਹ 3 ਦਿਨ ਪਏਗਾ ਭਾਰੀ ਮੀਂਹ- ਦੇਖਲੋ ਤਰੀਕਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਚ ਅਗਲੇ ਦੋ ਦਿਨ ਕੜਾਕੇ ਦੀ ਠੰਢ ਦੇਖਣ ਨੂੰ ਮਿਲੇਗੀ ਸੀਤ ਲਹਿਰ ਨਾਲ ਸੂਬਾ ਠੰਡ ਦੀ ਲਪੇਟ ਵਿਚ ਹੈ ਬਠਿੰਡਾ ਚ ਘੱਟੋ ਘੱਟ ਪਾਰਾ ਦੋ ਪੁਆਇੰਟ ਛੇ ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਜਦੋਂਕਿ ਲਗਪਗ ਪੂਰੇ ਸੂਬੇ ਚ ਛੇ ਡਿਗਰੀ ਸੈਲਸੀਅਸ ਤੋਂ ਹੇਠਾਂ ਘੱਟੋ ਘੱਟ ਪਾਰਾ ਰਿਹਾ ਹੈ। ਵੀਰਵਾਰ ਨੂੰ ਦਿਨ ਦੇ ਸਮੇਂ ਧੁੱਪ ਨਿਕਲਣਾ ਜ਼ਿਆਦਾਤਰ ਪਾਰਾ ਅਠਾਰਾਂ ਤੋਂ ਵੀਹ ਡਿਗਰੀ ਸੈਲਸੀਅਸ ਤੱਕ ਰਿਹਾ ਅਤੇ ਇਸ ਦੇ ਨਾਲ ਪੰਜ ਤੋਂ ਸੱਤ ਜਨਵਰੀ ਤਕ ਹਲਕਾ ਮੀਂਹ ਪੈਣ ਦੇ ਕਈ ਜ਼ਿਲਿਆਂ ਚ ਆਸਾਰ ਦੱਸੇ ਗਏ ਹਨ। ਜਦੋਂ ਕਿ ਇਸ ਤੋਂ ਪਹਿਲਾਂ ਸਵੇਰ ਦੇ ਸਮੇਂ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੇਗੀ ਤੇ ਸੀਤ ਲਹਿਰ ਚੱਲੇਗੀ ਅਤੇ ਦੂਜੇ ਪਾਸੇ ਹਿਮਾਚਲ ਚ ਨਵੇਂ ਸਾਲ ਦਾ ਆਗਾਜ਼ ਮੀਂਹ

ਬਰਫਬਾਰੀ ਨੂੰ ਹੋਵੇਗਾ ਅਤੇ ਸ਼ਿਮਲਾ ਮਨਾਲੀ ਅਤੇ ਡਲਹੌਜ਼ੀ ਆਦਿ ਸੈਰ ਸਪਾਟੇ ਵਾਲੀਆਂ ਥਾਵਾਂ ਤੇ ਨਵੇਂ ਸਾਲ ਤੇ ਬਰਫ਼ਬਾਰੀ ਪੈ ਸਕਦੀ ਹੈ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਇਸ ਸਮੇਂ ਬਹੁਤ ਹੀ ਜ਼ਿਆਦਾ ਠੰਡ ਪੈ ਰਹੀ ਅਤੇ ਧੁੰਦਾਂ ਦਾ ਸਮਾਂ ਵੀ ਚੱਲ ਰਿਹਾ ਹੈ। ਜਿਸ ਦੇ ਨਾਲ ਪੰਜਾਬ ਦੇ ਬਹੁਤ ਸਾਰੇ ਪਿੰਡਾਂ ਦੇ ਵਿਚ ਆਵਾਜਾਈ ਵਿਚ ਵੀ ਬਹੁਤ ਸਾਰੇ ਪ੍ਰੇਸ਼ਾਨ ਪ੍ਰੇਸ਼ਾਨੀਆਂ ਝੱਲ ਰਹੀਆਂ ਹਨ। ਪੰਜਾਬ ਦੇ ਵੱਖ ਵੱਖ ਥਾਂਵਾਂ ਤੇ ਸੀਤ ਲਹਿਰ ਵੀ ਚੱਲ ਰਹੀ ਹੈ। ਠੰਡ ਦੇ ਨਾਲ ਲੋਕ ਦਾ ਬੁਰਾ ਹਾਲ ਹੋਇਆ ਪਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

https://www.youtube.com/watch?v=UsOmrcee_00

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.