Breaking News
Home / ਤਾਜ਼ਾ ਖ਼ਬਰਾਂ / Sidhu Mossewale ਦੇ ਫੈਨਸ ਨੇ ਰੋਣ ਲਾਤਾ Garry Sandhu !

Sidhu Mossewale ਦੇ ਫੈਨਸ ਨੇ ਰੋਣ ਲਾਤਾ Garry Sandhu !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਗੈਰੀ ਸੰਧੂ ਦਾ ਬਹੁਤ ਸਾਰੇ ਲੋਕ ਇਸ ਕਰਕੇ ਵਿਰੋਧ ਕਰਦੇ ਨੇ ਕਿ ਸੰਧੂ ਸਿੱਧੂ ਮੁਸੇਵਾਲਾ ਨੂੰ ਚੰਗਾ ਨਹੀਂ ਸੀ ਸਮਝਦਾ। ਪਰ ਆਸਟ੍ਰੇਲੀਆ ਸ਼ੋਅ ਦੌਰਾਨ ਸੰਧੂ ਨੇ ਸਿੱਧੂ ਦੇ ਬਾਰੇ ਵਿਚ ਕੁਝ ਐਸਾ ਬੋਲਿਆ ਕਿ ਜਿੰਨੇ ਵੀ ਉਥੇ ਸ਼ੋਅ ਦੇਖਣ ਆਏ

ਮੁੰਡੇ ਸੀ ਉਨ੍ਹਾਂ ਨੇ ਉੱਚੀ ਉੱਚੀ ਰੌਲਾ ਪਾਉਣ ਲੱਗ ਪਏ। ਗੈਰੀ ਸੰਧੂ ਨੇ ਪਹਿਲਾਂ ਆਪਣੇ ਵਿਆਹ ਦੀ ਗੱਲ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਜੋ ਕਰਨ ਔਜਲਾ ਏਪੀ ਢਿੱਲੋਂ ਇਹ ਸਾਰੇ ਮੁੰਡੇ ਬਹੁਤ ਜ਼ਿਆਦਾ ਵਧੀਆ ਕੰਮ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜੋ ਸਿੱਧੂ ਸੀ ਉਸ ਦਾ ਮੁਕਾਬਲਾ ਕਿਤੇ ਵੀ ਨਹੀਂ ਹੈ ਕੋਈ ਵੀ ਉਸ ਦਾ ਮੁਕਾਬਲਾ ਨਹੀਂ ਕਰ ਸਕਦਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
https://www.youtube.com/watch?v=qk404t3D3H4
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਵੇਰੇ 4 ਵਜੇ ਵੱਜਿਆ Alarm ਜਾ ਕੇ ਦੇਖਿਆ 25 ਲੱਖ ਦਾ ਸਮਾਨ ਲੈ ਹੋ ਫਰਾਰ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.