Home / ਤਾਜ਼ਾ ਖ਼ਬਰਾਂ / Amritpal Singh ਨੂੰ ਚੈਲੰਜ ਕਰਨ ਵਾਲੇ ਤੋਂ 21 ਹਜ਼ਾਰ ਦਾ ਚੈੱਕ ਲੈਣ !

Amritpal Singh ਨੂੰ ਚੈਲੰਜ ਕਰਨ ਵਾਲੇ ਤੋਂ 21 ਹਜ਼ਾਰ ਦਾ ਚੈੱਕ ਲੈਣ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਹਰ ਰੋਜ਼ ਕੋਈ ਨਾ ਕੋਈ ਅਜਿਹਾ ਬਿਆਨ ਦਿੰਦਾ ਜਿਸ ਦੇ ਕਰਕੇ ਮਾਹੌਲ ਖਰਾਬ ਹੁੰਦਾ ਹੋਇਆ ਵੇਖਿਆ ਜਾ ਸਕਦਾ ਹੈ ਕਿ ਇੱਕ ਨਿਹੰਗ ਸਿੰਘ ਵੱਲੋਂ ਕਿਹਾ ਗਿਆ ਹੈ ਕੁਝ ਦਿਨ ਪਹਿਲਾਂ ਸ਼ਿਵਸੈਨਾ ਦੇ ਆਗੂਆਂ ਦੀ ਵੱਲੋਂ ਅੰਮ੍ਰਿਤਪਾਲ ਨੂੰ

ਚੈਲੰਜ ਕੀਤਾ ਗਿਆ ਸੀ ਕਿ ਉਹ ਆਪਣਾ 21000 ਵਾਲਾ ਚੈੱਕ ਲੈ ਜਾਣ ਜਿਸ ਤੋਂ ਬਾਅਦ ਕੁੱਝ ਨਿਹੰਗ ਸਿੰਘ ਚੈੱਕ ਲੈਣ ਦੇ ਲਈ ਪਹੁੰਚਦੇ ਹਨ ਜਿਸ ਤੋਂ ਬਾਅਦ ਉਹਨਾਂ ਆਗੂਆਂ ਦੇ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਉਹਨਾਂ ਨੂੰ ਕਿਹਾ ਸੀ ਕਿ ਤੁਸੀਂ ਸਾਨੂੰ ਬਿਨਾ ਦੱਸੇ ਆਇਓ , ਪਰ ਉਹ ਸਾਨੂੰ ਦੱਸ ਕੇ ਆਉਂਦੇ ਹਨ , ਜਿਸ ਤੋਂ ਬਾਅਦ ਪੁਲਸ ਵੀ ਉੱਥੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਿਸ ਦੇ ਵਲੋਂ ਉਹਨਾਂ ਨਿਹੰਗ ਸਿੰਘਾਂ ਦੀ ਸ਼ਾਂਤ ਕਰਵਾਇਆ ਗਿਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.