Breaking News
Home / ਤਾਜ਼ਾ ਖ਼ਬਰਾਂ / ਗੈਂਗ-ਸਟਰ ਨੇ ਸਾਲ ਦੇ ਆਖ਼ਰੀ ਦਿਨ ਕਰ ਦਿੱਤਾ ਇਹ ਵੱਡਾ ਕਾਂ-ਡ !

ਗੈਂਗ-ਸਟਰ ਨੇ ਸਾਲ ਦੇ ਆਖ਼ਰੀ ਦਿਨ ਕਰ ਦਿੱਤਾ ਇਹ ਵੱਡਾ ਕਾਂ-ਡ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਬਠਿੰਡਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਖਤਰਨਾਕ ਗੈਂਗ-ਸਟਰ ਦਿਲਪ੍ਰੀਤ ਬਾਬਾ ਰਾਜਬੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀ ਆਰ ਪੀ ਐਫ ਦੇ ਜਵਾਨਾਂ ਤੇ ਹ ਮਲਾ ਕਰਨ ਦਾ

ਮਾਮ ਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਤੇਈ ਦਸੰਬਰ ਨੂੰ ਜੇਲ੍ਹ ਵਿੱਚ ਬੰਦ ਦੋਵੇਂ ਗੈਂਗ-ਸਟਰਾਂ ਨੇ ਇਕ ਹੋਰ ਹਵਾਲਾਤੀ ਕਰਮਜੀਤ ਸਿੰਘ ਦੀ ਸੀ ਆਰ ਪੀ ਐੱਫ ਦੇ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਇਨ੍ਹਾਂ ਨੇ ਜਵਾਨਾਂ ਤੇ ਹਮਲਾ ਕਰ ਦਿੱਤਾ ਇਸ ਦੌਰਾਨ ਉਥੇ ਡਿਊਟੀ ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਪੈਰਾਂ ਨੂੰ ਕਾਬੂ ਕਰ ਕੇ ਬੈਰਕਾਂ ਚ ਬੰਦ ਕੀਤਾ ਤੇ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਸ ਜਗਮੀਤ ਸਿੰਘ ਦੀ ਸ਼ਿਕਾਇਤ ਤੇ ਉਸ ਨੇ

ਇਸ ਮਾਮਲੇ ਵਿਚ ਧਾਰਾ ਤਿੱਨ ਸੌ ਤਰਵੰਜਾ ਇੱਕ ਸੌ ਛਿਆਸੀ ਅਤੇ ਸੈਕਸ਼ਨ ਬਵੰਜਾ ਤਹਿਤ ਮਾਮ ਲਾ ਦਰਜ ਕਰ ਦਿੱਤੇ ਹਨ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਜਦੋਂ ਕੋਈ ਵੀ ਗੈਂਗ ਸਟਰ ਜੇਲ੍ਹ ਵਿੱਚ ਹੁੰਦਾ ਹੈ ਤਾਂ ਉਹ ਇੱਕ ਵਾਰ ਕੋਈ ਨਾ ਕੋਈ ਗਲਤ ਹਰਕਤ ਕਰਨ ਕਰਦਾ ਹੈ। ਜਿਸ ਨਾਲ ਉਸ ਨੂੰ ਉਸ ਦਾ ਖਮਿਆਜ਼ਾ ਸਾਰੀ ਉਮਰ ਭੁਗਤਣਾ ਪੈਂਦਾ ਹੈ। ਇਸ ਲਈ ਕੋਈ ਵੀ ਗਲਤ ਕੰਮ ਨਹੀਂ ਕਰਨਾ ਚਾਹੀਦਾ ਹੈ। ਬਾਕੀ ਰਹਿੰਦ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.