Breaking News
Home / ਤਾਜ਼ਾ ਖ਼ਬਰਾਂ / ਬੱਚੀ ਦੀ 8 ਸਾਲ ਦੀ ਉਮਰ ਪਰ ਹੌਸਲਾ ਵੱਡਾ !

ਬੱਚੀ ਦੀ 8 ਸਾਲ ਦੀ ਉਮਰ ਪਰ ਹੌਸਲਾ ਵੱਡਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵੀਰ ਦੇ ਵੱਲੋਂ ਕਿਹਾ ਗਿਆ ਹੈ ਕਿ ਇੱਕ ਬੱਚੀ ਜਿਸਦੀ ਉਮਰ 8 ਸਾਲ ਹੈ , ਉਹ ਹੌਲੀ-ਹੌਲੀ ਪਹਿਲਾਂ ਸਾਡੇ ਨਾਲ ਉਸ ਨੇ ਸਾਈਕਲ ਤੇ ਸਾਫ ਕਰਨਾ ਸ਼ੁਰੂ ਕੀਤਾ ਤੇ ਅਸੀਂ ਉਸਨੂੰ 50 ਕਿਲੋਮੀਟਰ ਅਤੇ ਸੌ ਕਿਲੋਮੀਟਰ ਦੀ ਦੂਰੀ ਤੇ ਲੈ ਕੇ ਜਾਂਦੇ ਸੀ

ਅਤੇ ਹੁਣ ਉਸ ਨੇ ਕਿਹਾ ਕਿ ਇਹ ਛੋਟੀ ਜਿਹੀ ਬੱਚੀ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਕਰੇਗੀ ਸਫ਼ਰ, ਉਸ ਬੱਚੀ ਨੇ ਕਿਹਾ ਕੇ ਮੇਰੇ ਪਾਪਾ ਸਫ਼ਰ ਕਰਦੇ ਸੀ ਅਤੇ ਜਿਸ ਤੋਂ ਬਾਅਦ ਮੈਨੂੰ ਲੱਗਿਆ ਮੈਨੂੰ ਵੀ ਕਰਨਾ ਚਾਹੀਦਾ ਹੈ ਉਹਨਾਂ ਨੇ ਕਿਹਾ ਕੇ ਇਸਤੋਂ ਪਹਿਲਾ ਇੱਕ ਹੀ ਰਿਕਾਰਡ ਬਣਿਆ ਹੈ ਅਤੇ ਹੁਣ ਇਹ ਦੂਜਾ ਰਿਕਾਰਡ ਬਣ ਜਾਵੇਗਾ। ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਵੀ ਮੇਹਨਤ ਜਰੂਰ ਕਰਨੀ ਚਾਹੀਦੀ ਜਦੋ ਅਸੀਂ ਕੋਈ ਵੀ ਕੰਮ ਕਰਦੇ ਆ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਛੱਤ ’ਤੇ DJ ਲਗਾ ਹੁੱਲੜ੍ਹਬਾਜ਼ੀ ਕਰ ਰਹੇ ਸੀ ਮੁੰਡੇ, ਪੁਲਿਸ ਨੇ ਮਾ-ਰੀ ਰੇਡ, ਪਈਆਂ ਭਾਜੜਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.