Home / ਤਾਜ਼ਾ ਖ਼ਬਰਾਂ / ਨਵੇਂ ਸਾਲ ਦੇ ਮੌਕੇ ਤੇ ਲੋਕਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ !

ਨਵੇਂ ਸਾਲ ਦੇ ਮੌਕੇ ਤੇ ਲੋਕਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਮਹਿੰਗਾਈ ਦੇ ਲੋਕਾਂ ਦੇ ਕੰਨਾਂ ਨੂੰ ਹੱਥ ਲਵਾ ਦਿੱਤੇ ਹਨ ਜ਼ਰੂਰੀ ਵਸਤਾਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ। ਐੱਲ ਪੀ ਜੀ ਗੈਸ ਡੀਜ਼ਲ ਅਤੇ ਪੈਟਰੋਲ ਨੇ ਲੋਕਾਂ ਨੂੰ ਚੱਕਰ ਵਿੱਚ ਪਾਇਆ ਹੈ।

ਹੁਣ ਨਵੇਂ ਸਾਲ ਦੀ ਆਮਦ ਤੇ ਐਲਪੀਜੀ ਸਿਲੰਡਰ ਦੀ ਗੇਂਦ ਚ ਕੁਝ ਕਮੀ ਕਰਕੇ ਜਨਤਾ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇੱਕ ਸੌ ਦੋ ਰੁਪਏ ਪ੍ਰਤੀ ਪਲੇਟ ਦੀ ਕੀਮਤ ਘਟਾਈ ਗਈ ਅਤੇ ਇੱਥੇ ਦੱਸਣਾ ਬਣਦਾ ਹੈ ਕਿ ਇਹ ਰਾਹਤ ਸਿਰਫ਼ ਉਨੀ ਕਿਲੋ ਗੈਸ ਵਾਲੇ ਵਪਾਰਕ ਸਿਲੰਡਰ ਦੇ ਸੰਬੰਧ ਵਿਚ ਦਿੱਤੀ ਗਈ ਅਤੇ ਚੌਦਾਂ ਪੈਂਹਠ ਦੋ ਕਿਲੋ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਇੱਕ ਦਸੰਬਰ ਦੋ ਹਜਾਰ ਇੱਕੀ ਨੂੰ ਉਨੀ ਕਿਲੋ ਵਾਲੇ ਸਿਲੰਡਰ

ਦੀ ਕੀਮਤ ਵਿੱਚ ਇੱਕ ਸੌ ਤਿੱਨ ਰੁਪਏ ਦਾ ਵਾਧਾ ਕੀਤਾ ਗਿਆ ਸੀ। ਹੁਣ ਇੱਕ ਜਨਵਰੀ ਦੋ ਹਜਾਰ ਬਾਈ ਤੋਂ ਇਸ ਵਿੱਚ ਇੱਕ ਸੌ ਇੱਕ ਰੁਪਏ ਘਟਾਇਆ ਗਿਆ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਮਹਿੰਗਾਈ ਦੇ ਕਾਰਨ ਲੋਕਾਂ ਦੇ ਹੱਥ ਖਡ਼੍ਹੇ ਹੋਏ ਪਏ ਹਨ ਲੋਕਾਂ ਨੂੰ ਗੁਜ਼ਾਰਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੋ ਗਿਆ ਹੈ। ਇਸ ਸਮੇਂ ਤੇਲ ਦੇ ਗੀਤ ਬਹੁਤ ਹੀ ਜ਼ਿਆਦਾ ਹਨ। ਜਿਸ ਦੇ ਕਾਰਨ ਜ਼ੁਕਾਮ ਆਮ ਵਿਅਕਤੀ ਦੀ ਜੇਬ ਉੱਤੇ ਬਹੁਤੀ ਵੱਡਾ ਅਸਰ ਪੈਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.