Breaking News
Home / ਤਾਜ਼ਾ ਖ਼ਬਰਾਂ / ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੀ ਕਿਸਾਨ ਕਰਨਗੇ ਬੱਤੀ ਗੁੱਲ !

ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੀ ਕਿਸਾਨ ਕਰਨਗੇ ਬੱਤੀ ਗੁੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜ ਜਨਵਰੀ ਨੂੰ ਹੋਣ ਜਾ ਰਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਨੂੰ ਲੈ ਕੇ ਬੀਜੇਪੀ ਵੱਲੋਂ ਤਿਆਰੀਆਂ ਬੜੇ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ। ਪਰ ਰੈਲੀ ਤੋਂ ਐਨ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਵੱਡੇ ਪੱਧਰ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਨੇ ਐਲਾਨ ਕੀਤਾ ਹੈ ਕਿ ਉਹ ਪੰਜ ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦਾ ਤਿੱਖਾ ਵਿਰੋਧ ਕਰਨਗੇ ਅਤੇ ਕਿਸੇ ਵੀ ਕੀਮਤ ਤੇ ਰੈਲੀ ਨਹੀਂ ਹੋਣ ਦੇਣਗੇ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੇਂਦਰ ਨੂੰ ਦੇਖ ਕੇ ਦਿੱਤੀਆਂ ਛੇ ਦੀਆਂ ਛੇ ਹਾਲੇ ਵੀ ਜਿਉਂ ਦੀਆਂ ਤਿਉਂ ਖੜ੍ਹੀਆਂ ਨੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੇਂਦਰ ਸਰਕਾਰ ਨੇ ਕਾਨੂੰਨ ਤਾਂ ਰੱਦ ਕਰ ਦਿੱਤੇ ਹਨ। ਪਰ ਜੋ ਕਿਸਾਨਾ ਵਲੋਂ ਮੰਗਾਂ ਦਿੱਤੀਆਂ ਦੇ ਦਿੱਤੀਆਂ ਗਈਆਂ ਜੀ ਵਹਾਈ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਲਈ ਸਾਰੀਆਂ ਕਿਸਾਨਾਂ ਨੇ ਫ਼ੈਸਲਾ ਕੀਤਾ ਕਿ ਜੇਕਰ ਮੋਦੀ ਪੰਜਾਬ ਵਿੱਚ ਆਉਂਦਾ ਹੈ ਤਾਂ ਉਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.