Home / ਤਾਜ਼ਾ ਖ਼ਬਰਾਂ / 2022 ਦਾ ਪਹਿਲਾ ਦਿਨ ਹੀ ਬਣਿਆ ਕਾਲ !

2022 ਦਾ ਪਹਿਲਾ ਦਿਨ ਹੀ ਬਣਿਆ ਕਾਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਅਤੇ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹੀ ਰਹਿੰਦੀਆਂ ਹਨ। ਜੋ ਕਿ ਬਹੁਤ ਹੀ ਜ਼ਿਆਦਾ ਹੈਰਾਨ ਕਰਦੀਆਂ ਹਨ

ਅਤੇ ਜਿਨ੍ਹਾਂ ਦਾ ਸਬੰਧ ਕੁਦਰਤ ਨਾਲ ਵੀ ਹੁੰਦਾ ਹੈ ਅਤੇ ਜਿਹੜੀਆਂ ਵੀ ਘਟਨਾਵਾਂ ਕੁਦਰਤ ਦੇ ਨਾਲ ਜੁੜੀਆਂ ਹੁੰਦੀਆਂ ਹਨ। ਉਹ ਤਾਂ ਇਨਸਾਨਾਂ ਨੂੰ ਬਹੁਤ ਜ਼ਿਆਦਾ ਡਰਾਉਂਦੀਆਂ ਹਨ। ਤੇ ਹੈਰਾਨ ਵੀ ਕਰਦੀਆਂ ਹਨ। ਬਿਲਕੁਲ ਇਸੇ ਤਰ੍ਹਾਂ ਦੀ ਘਟਨਾ ਚ ਵਾਪਰਿਆ ਵੱਡਾ ਹਾਦਸਾ। ਪਹਾੜ ਖਿਸਕਣ ਨਾਲ ਦਰਜਨਾਂ ਵਾਹਨਾਂ ਸਮੇਤ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਭਿਵਾਨੀ ਹਰਿਆਣਾ ਚ ਨਵੇਂ ਸਾਲ ਮੌਕੇ ਵੱਡਾ ਹਾਦਸਾ ਵਾਪਰ ਗਿਆ ਹੈ। ਹਰਿਆਣਾ ਚ ਭਿਵਾਨੀ ਜ਼ਿਲੇ ਦੇ ਡਰੰਮਾਂ ਵਿੱਚ ਮਾਈਨਿੰਗ

ਅਪਰੇਸ਼ਨ ਦੌਰਾਨ ਭਾਰਤ ਦਾ ਇੱਕ ਵੱਡਾ ਹਿੱਸਾ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌ-ਤ ਹੋ ਗਈ ਹੈ। ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਿਸਾਰ ਦੇ ਸਰਕਾਰੀ ਹਸਪਤਾਲ ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਕੁਝ ਹੋਰ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ ਉੱਧਰ ਤਹਿਸੀਲਦਾਰ ਰਵਿੰਦਰ ਕੁਮਾਰ ਨੇ ਦੱਸਿਆ ਹੈ ਕਿ ਮਲਬੇ ਹੇਠੋਂ ਤਿੰਨ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਮ੍ਰਿਤਕ ਛੱਤੀਸਗੜ੍ਹ ਅਤੇ ਰਾਜਸਥਾਨ ਦੀ ਮਜ਼ਦੂਰ ਹਨ। ਸਾਨੂੰ ਸਾਰਿਆਂ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.