Breaking News
Home / ਤਾਜ਼ਾ ਖ਼ਬਰਾਂ / ਕੁੜੀ ਨੇ ਰੋਕੀ ਰਾਜਾ ਵੜਿੰਗ ਦੀ ਗੱਡੀ !

ਕੁੜੀ ਨੇ ਰੋਕੀ ਰਾਜਾ ਵੜਿੰਗ ਦੀ ਗੱਡੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਦੀ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਕਾਰ ਅੱਗੇ ਅੱਜ ਇਕ ਲੜਕੀ ਆ ਕੇ ਖੜ੍ਹੀ ਹੋ ਗਈ ਤੇ ਪੰਜਾਬ ਰੋਡਵੇਜ਼ ਵਿਚ ਡਰਾਈਵਰ ਦੀ ਨੌਕਰੀ ਦੀ ਮੰਗ ਕਰਨ ਲੱਗੀ।

ਉਸ ਨੇ ਦੱਸਿਆ ਕਿ ਉਸ ਕੋਲ ਹੈਵੀ ਲਾਇਸੈਂਸ ਹੈ ਤੇ ਉਹ ਬੱਸ ਚਲਾ ਸਕਦੀ ਹੈ।ਰਾਜਾ ਵੜਿੰਗ ਨੇ ਮੌਕੇ ਉੱਤੇ ਹੀ ਐਮ ਡੀ ਨੂੰ ਫੜ ਲਿਆ ਤੇ ਕਿਹਾ ਕਿ ਇਸ ਨੂੰ ਡਰਾਈਵਰ ਦੀ ਨੌਕਰੀ ਦਿੱਤੀ ਜਾਵੇ। ਰਾਜਾ ਵੜਿੰਗ ਨੇ ਐੱਮ ਡੀ ਮੈਡਮ ਕਿਹਾ ਜੇਕਰ ਇੱਕ ਮਹਿਲਾ ਐੱਮਡੀ ਲੱਗ ਸਕਦੀ ਹੈ ਲੜਕੀ ਬੱਸ ਕਿਉਂ ਨਹੀਂ ਚਲਾ ਸਕਦੀ। ਲੜਕੀ ਨੇ ਕਿਹਾ ਕਿ ਉਹ ਸਪੋਰਟਸ ਵਿਚ ਹੈ। ਪਰ ਉਹ ਖੇਡਾਂ ਵਿਚ ਨਹੀਂ ਜਾਣਾ ਚਾਹੁੰਦੀ ਉਹ ਡਰਾਈਵਰ ਦੀ ਨੌਕਰੀ ਕਰਨਾ ਚਾਹੁੰਦੀ ਹੈ।

ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਐਮਡੀ ਨੂੰ ਕਿਹਾ ਕਿ ਇਸ ਨੂੰ ਪੱਕੇ ਤੌਰ ਤੇ ਰੱਖ ਲਿਆ ਜਾਵੇ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ। ਅੱਜ ਇਸ ਸ਼ਮੇ ਵਿੱਚ ਕੁੜੀਆਂ ਮੁੰਡਿਆਂ ਨਾਲੋਂ ਜ਼ਿਆਦਾ ਕੰਮ ਕਰ ਰਹੀਆਂ ਹਨ ਅਤੇ ਉਹ ਮੁੰਡਿਆਂ ਦੇ ਮੁਕਾਬਲੇ ਆਪਣਾ ਪ੍ਰਦਰਸ਼ਨ ਕਰ ਰਹੀਆਂ ਹਨ . ਇਸ ਲਈ ਉਨ੍ਹਾਂ ਨੂੰ ਵੀ ਮੁੰਡਿਆਂ ਦੇ ਬਰਾਬਰ ਦੇ ਅਧਿਕਾਰ ਦਿੱਤੇ ਜਾਣੇ ਚਾਹੀਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.