Home / ਤਾਜ਼ਾ ਖ਼ਬਰਾਂ / ਕਾਰਾ ਰੱਖਣ ਵਾਲਿਆਂ ਲਈ ਆਈ ਮਾੜੀ ਖ਼ਬਰ !

ਕਾਰਾ ਰੱਖਣ ਵਾਲਿਆਂ ਲਈ ਆਈ ਮਾੜੀ ਖ਼ਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਕ ਪਾਸੇ ਦੇਸ਼ ਦੇ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਾਹੌਲ ਕਾਫ਼ੀ ਗਰਮ ਗਰਮ ਵੇਖਣ ਨੂੰ ਮਿਲ ਰਿਹਾ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਚੋਣਾਂ ਨੂੰ

ਲੈ ਕੇ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਦੇਸ਼ ਦੀ ਰਾਜਧਾਨੀ ਦਿੱਲੀ ਦਾ ਦਿੱਲੀ ਦੇ ਵਿੱਚ ਲਗਾਤਾਰ ਹੀ ਪ੍ਰਦੂਸ਼ਣ ਲਗਾਤਾਰ ਖ਼ਰਾਬ ਹੁੰਦਾ ਜਾ ਰਿਹਾ ਹੈ ਜਿਸ ਨੂੰ ਠੀਕ ਕਰਨ ਦੇ ਲਈ ਦਿੱਲੀ ਸਰਕਾਰ ਦੇ ਵੱਲੋਂ ਲਗਾਤਾਰ ਹੀ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਹੁਣ ਤੱਕ ਸਰਕਾਰ ਵੱਲੋਂ ਜੇ ਬਹੁਤ ਸਰ ਕਾਰਜ ਕੀਤੇ ਜਾ ਚੁੱਕੇ ਹਨ ਜਿਸ ਦੇ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਇਸ ਵਿਚਕਾਰ ਪਰ ਹੁਣ ਦਿੱਲੀ ਸਰਕਾਰ ਦੇ

ਵੱਲੋਂ ਇੱਕ ਲੱਖ ਚਾਲਕਾਂ ਨੂੰ ਵੱਡਾ ਝਟਕਾ ਦਿਤਾ ਹੈ। ਦਿੱਲੀ ਸਰਕਾਰ ਨੇ ਦਸ ਸਾਲ ਪੁਰਾਣੇ ਇੱਕ ਲੱਖ ਚਾਲਕਾਂ ਦੀ ਰਜਿਸਟ੍ਰੇਸ਼ਨ ਖਤਮ ਕਰ ਦਿੱਤੀ। ਉਨ੍ਹਾਂ ਚਾਲਕਾਂ ਲਈ ਇੱਕ ਵੱਡੀ ਮੁਸੀਬਤ ਸਰਕਾਰ ਦੀ ਇਸ ਹੁਕਮ ਤੋਂ ਬਾਅਦ ਪੈਦਾ ਹੋ ਸਕਦੀ ਹੈ। ਜਿਨ੍ਹਾਂ ਨੇ ਤਕ ਇਨ੍ਹਾਂ ਵਾਹਨਾਂ ਦੀ ਕਿਤੇ ਹੋਰ ਰਜਿਸਟਰ ਨਹੀਂ ਕਰਵਾਈ ਤਾਂ ਕੋਈ ਹੋਰ ਬਦਲਵਾਂ ਪ੍ਰਬੰਧ ਨਹੀਂ ਕੀਤਾ ਕਿ ਦਿੱਲੀ ਸਰਕਾਰ ਨੇ ਹੁਣ ਸਖ਼ਤੀ ਦੇ ਵਿੱਚ ਤੇ ਹੁਣ ਉਨ੍ਹਾਂ ਗੱਡੀਆਂ ਨੂੰ ਜ਼ਬਤ ਵੀ ਹੋ ਸਕਦੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.