Home / ਤਾਜ਼ਾ ਖ਼ਬਰਾਂ / ਸ਼ਿਵ ਸੈਨਾ ਆਗੂ ਵਲੋ ਅਮ੍ਰਿਤਪਾਲ ਸਿੰਘ ਦੇ ਗੋ-ਲੀ ਮਾ-ਰਨ ਪਹੁੰਚਣ ਤੇ !

ਸ਼ਿਵ ਸੈਨਾ ਆਗੂ ਵਲੋ ਅਮ੍ਰਿਤਪਾਲ ਸਿੰਘ ਦੇ ਗੋ-ਲੀ ਮਾ-ਰਨ ਪਹੁੰਚਣ ਤੇ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵੀਰ ਦੇ ਵਲੋਂ ਕਿਹਾ ਗਿਆ ਹੈ ਕੇ ਇਕ ਬੰਦਾ ਜੋਕੇ ਆਪਣੇ ਆਪ ਨੂੰ ਸ਼ਿਵ ਸੈਨਾ ਦਾ ਆਗੂ ਦੱਸ ਰਿਹਾ ਹੈ । ਉਹਨਾਂ ਨੇ ਕਿਹਾ ਹੈ ਕੇ ਉਹ ਕਹਿ ਰਿਹਾ ਹੈ ਮੈ ਅਮ੍ਰਿਤਪਾਲ ਦੇ ਗੋ-ਲੀਆਂ ਮਾ ਰਾਂਗਾ ਅਤੇ ਮੈ ਉਸਦਾ ਪ੍ਰਚਾਰ ਨਹੀਂ ਹੋਣ ਦੇਵਾਂਗਾ ਅਤੇ

ਉਸਦਾ ਵਿਰੋਧ ਵੀ ਕਰਾਂਗੇ। ਉਹਨਾਂ ਨੇ ਕਿਹਾ ਕੇ ਸਰਕਾਰ ਸਾਡੇ ਤੇ ਹੀ ਪਰਚੇ ਕਰ ਰਹੀ ਹੈ। ਉਹਨਾਂ ਨੇ ਕਿਹਾ ਕੇ ਮੈ ਸੋਸ਼ਲ ਮੀਡਿਆ ਤੇ ਹੋਰ ਕੋਈ ਵੀਡੀਓ ਨਹੀਂ ਦੇਖੀ ਕੇ ਕਿਸੇ ਹੋਰ ਤੇ ਪਰਚਾ ਕੀਤਾ ਹੋਵੇ , ਸਰਕਾਰ ਜਾਣ ਬੁਝ ਕੇ ਸਾਡੇ ਤੇ ਪਰਚੇ ਕਰ ਰਹੀ ਹੈ ਸਾਰਿਆਂ ਨੂੰ ਹੀ ਪਤਾ ਹੈ ਕੇ ਅਮ੍ਰਿਤਪਾਲ ਦੇ ਵਲੋਂ ਖਾਲਸਾ ਵਹੀਰ ਕੱਢੀ ਜਾ ਰਹੀ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.