Breaking News
Home / ਤਾਜ਼ਾ ਖ਼ਬਰਾਂ / ਬਾਪ ਨੇ ਆਪਣਾ ਇਕਲੌਤਾ ਪੁੱਤ ਅਮ੍ਰਿਤਪਾਲ ਸਿੰਘ ਨੂੰ ਭੇਟ !

ਬਾਪ ਨੇ ਆਪਣਾ ਇਕਲੌਤਾ ਪੁੱਤ ਅਮ੍ਰਿਤਪਾਲ ਸਿੰਘ ਨੂੰ ਭੇਟ !

ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਹਨ ਉਹਨਾਂ ਦੇ ਵਲੋਂ ਖਾਲਸਾ ਵਹੀਰ ਦਾ ਆਗਾਜ਼ ਕੀਤਾ ਗਿਆ ਹੈ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਲੋਕ ਵੀ ਬਹੁਤ ਵੱਡੀ ਗਿਣਤੀ ਦੇ

ਵਿਚ ਉਹਨਾਂ ਦੇ ਨਾਲ ਮਿਲਦੇ ਹਨ ਅਤੇ ਲੋਕ ਵੀ ਉਹਨਾਂ ਤੋਂ ਬਹੁਤ ਜਿਆਦਾ ਖੁਸ਼ ਹਨ ਕੇ ਉਹ ਇਕ ਚੰਗਾ ਕੰਮ ਕਰ ਰਹੇ ਹਨ। ਸਾਰਿਆਂ ਨੂੰ ਪਤਾ ਹੈ ਕੇ ਉਹ ਪਿੰਡਾਂ ਵਿਚ ਦੀ ਜਾ ਰਹੇ ਹਨ। ਅੱਜ ਸਕੂਲ ਦੇ ਬੱਚਿਆਂ ਦੇ ਵਲੋਂ ਵੀ ਜੈਕਾਰੇ ਲਾਏ ਗਏ ਅਤੇ ਅੰਮ੍ਰਿਤਪਾਲ ਦੇ ਵਲੋਂ ਵੀ ਬੱਚਿਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਨੂੰ ਗੋਦੀ ਵੀ ਚੁਕਿਆ। ਇਕ ਵਿਅਕਤੀ ਦੇ ਵਲੋਂ ਆਪਣਾ ਇਕਲੌਤਾ ਪੁੱਤਰ ਅੰਮ੍ਰਿਤਪਾਲ ਦੀ ਸਕਿਉਰਿਟੀ ਲਈ ਸਮਰਪਿਤ ਕਰ ਦਿੱਤਾ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਵੇਰੇ 4 ਵਜੇ ਵੱਜਿਆ Alarm ਜਾ ਕੇ ਦੇਖਿਆ 25 ਲੱਖ ਦਾ ਸਮਾਨ ਲੈ ਹੋ ਫਰਾਰ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.