Breaking News
Home / ਤਾਜ਼ਾ ਖ਼ਬਰਾਂ / ਸਿੰਘ ਨੇ ਕਰਾਈ ਬੀ ਜੇ ਪੀ ਵਾਲਿਆਂ ਦੀ ਤਸੱਲੀ !

ਸਿੰਘ ਨੇ ਕਰਾਈ ਬੀ ਜੇ ਪੀ ਵਾਲਿਆਂ ਦੀ ਤਸੱਲੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਇਕ ਦੁਕਾਨ ਦੇ ਅੰਦਰ ਬੀਜੇਪੀ ਵਾਲੇ ਆਉਂਦੇ ਹਨ ਤਾਂ ਉਸ ਇੱਕ ਸਰਦਾਰ ਦੇ ਵੱਲੋਂ ਉਨ੍ਹਾਂ ਦੀ ਪੂਰੀ ਲਾ ਪਾਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਕਿ

ਤੁਹਾਨੂੰ ਸ਼ਰਮ ਨਹੀਂ ਆਉਂਦੀ ਕਿ ਕਿਸਾਨ ਇਕ ਸਾਲ ਤੋਂ ਦਿੱਲੀ ਦੀ ਸੜਕਾਂ ਤੇ ਬੈਠਾ ਸੀ। ਤੇ ਸਾਢੇ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਫਿਰ ਵੀ ਤੁਹਾਡੀ ਸਰਕਾਰ ਨੂੰ ਕੋਈ ਫ਼ਰਕ ਨਹੀਂ ਪਿਆ। ਇਹ ਵੀ ਤੁਸੀਂ ਹੁਣ ਥਾਂ ਥਾਂ ਤੇ ਜਾ ਕੇ ਵੋਟਾਂ ਮੰਗ ਰਹੇ ਹਾਂ ਸਾਨੂੰ ਸ਼ਰਮ ਨਹੀਂ ਆਉਂਦੀ। ਵੋਟਾਂ ਵਾਲਿਆਂ ਵਿੱਚ ਇਕ ਸਰਦਾਰ ਸੀ ਇਸੇ ਦੁਕਾਨ ਵਾਲੇ ਵੀ ਨੇ ਕਿਹਾ ਕਿਤੁਹਾਨੂੰ ਤਾ ਸਰਮ ਆਉਂਣੀ ਚਾਹੀਦੀ ਹੈ। ਉਸ ਵੀਰ ਨੇ ਕਿਹਾ ਕਿ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਤੁਸੀ ਲੋਕਾਂ ਦੀਆ

ਦੁਕਾਨਾਂ ਵਿੱਚ ਜਾ ਕੇ ਵੋਟਾਂ ਮੰਗ ਰਗੇ ਹੋ ਤੁਹਾਨੂੰ ਕੋਈ ਪੁੱਛਦਾ ਨਹੀਂ ਹੈ ਅਤੇ ਧੱਕੇ ਨਾਲ ਵੀ ਉਨ੍ਹਾਂ ਦੀਆਂ ਦੁਕਾਨਾਂ ਵਿਚ ਵੜ ਰਹੇ। ਤੁਸੀ ਲੋਕਾਂ ਨਾਲ ਜ਼ਬਰਦਸਤੀ ਕਰ ਰਹੇ ਹੋ। ਉਸ ਵੀਰ ਨੇ ਕਿਹਾ ਕਿ ਤੁਸੀਂ ਹੁਣ ਵੀ ਮੰਨੇ ਹੁਣ ਤੁਸੀਂ ਸਾਲ ਪਹਿਲਾਂ ਹੀ ਮੰਨ ਜਾਂਦੀ ਨਾ ਹੀ ਸਾਡੇ ਕਿਸਾਨ ਸ਼ਹੀਦ ਹੁੰਦੇ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ ਕਿਸੇ ਪਿੱਛੇ ਲੱਗ ਕੇ ਵੋਟ ਨਹੀਂ ਪਾਉਣੀ ਚਾਹੀਦੀ। ਬਾਕੀ ਰਹਿੰਦੀ ਜਾਣਕਾਰੀ ਇਵਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.