Home / ਤਾਜ਼ਾ ਖ਼ਬਰਾਂ / ਸਕੂਲ ਬੰਦ ਕਰਨ ਦਾ ਹੋ ਗਿਆ ਵੱਡਾ ਐਲਾਨ !

ਸਕੂਲ ਬੰਦ ਕਰਨ ਦਾ ਹੋ ਗਿਆ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਥੇ ਦੇਸ਼ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਅਤੇ ਵੱਖ ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।

ਨਵੇਂ ਵੈਰੀਐਂਟ ਓਮਨੀ ਕ੍ਰੌਨ ਦੇ ਕਾਰਨ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਗਿਆ। ਜਿਸ ਕਾਰਨ ਵੱਖ ਵੱਖ ਸੂਬਿਆਂ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਨੇ ਅਤੇ ਜਿੱਥੇ ਕਈ ਜਗ੍ਹਾ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹਰਿਆਣਾ ਦੇ ਪੰਜ ਸੂਬਿਆਂ ਵਿੱਚ ਵੀ ਮਿੰਨੀ ਤਾਲਾਬੰਦੀ ਕਰ ਦਿੱਤੀ ਗਈ ਹੈ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਜਾਵੇਗਾ ਅਤੇ ਇਸ ਤੋਂ ਬਿਨਾਂ ਹੋਰ ਵੀ ਕਈ ਜਗ੍ਹਾ ਉੱਪਰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਹੁਣ ਪੱਛਮੀ ਬੰਗਾਲ ਵਿੱਚ ਵਧਦੇ ਮਾਮਲਿਆਂ ਵਿਚਕਾਰ ਖ਼ਾਸ ਹੋਰ ਵਧ ਗਿਆ ਹੈ। ਸੂਬੇ ਚ ਕੋਰੂਨਾ ਦੇ ਵਧਦੇ ਕੇਸਾਂ ਚ ਕੇਸਾਂ ਦੇ ਮੱਦੇਨਜ਼ਰ ਸਰਕਾਰ ਨੇ ਨਵੀਆਂ ਪਾਬੰਦੀਆਂ ਲਾਈਆਂ ਹਨ। ਪੱਛਮੀ ਬੰਗਾਲ ਸਰਕਾਰ ਨੇ ਸਾਰੇ ਸਕੂਲ ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ ਇਸਦੇ ਨਾਲ ਹੀ ਸੂਬਾ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਦਫਤਰਾਂ ਨੂੰ ਸਵੇਰੇ ਦੱਸ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਖੋਲ੍ਹਿਆ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.