Breaking News
Home / ਤਾਜ਼ਾ ਖ਼ਬਰਾਂ / ਵਿਦੇਸ਼ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ !

ਵਿਦੇਸ਼ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਬ੍ਰਿਟੇਨ ਭਾਰਤੀਆਂ ਲਈ ਵੀਜ਼ਾ ਨਿਯਮਾਂ ਵਿੱਚ ਢਿੱਲ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇਹ ਕਦਮ ਭਾਰਤ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀ ਯੋਜਨਾ ਤਹਿਤ ਚੁੱਕਿਆ ਜਾਵੇਗਾ।

ਇਹ ਭਾਰਤੀ ਸੈਲਾਨੀਆਂ ਵਿਦਿਆਰਥੀਆਂ ਤੇ ਪੇਸ਼ੇਵਰਾਂ ਨੂੰ ਸਸਤੇ ਤੇ ਆਸਾਨ ਵੀਜ਼ੇ ਦੀ ਪੇਸ਼ਕਸ਼ ਕਰਕੇ ਇਮੀਗ੍ਰੇਸ਼ਨ ਨਿਯਮਾਂ ਵਿਚ ਢਿੱਲ ਦੇਣ ਦੀ ਯੋਜਨਾ ਬਣਾ ਰਿਹਾ ਹੈ। ਬ੍ਰਿਟੇਨ ਦੀ ਅੰਤਰਰਾਸ਼ਟਰੀ ਵਪਾਰ ਮੰਤਰੀ ਐਨੀ ਮੈਰੀ ਟਰੀਬੈਲੀਅਨ ਦੇ ਇਸ ਮਹੀਨੇ ਭਾਰਤ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੇ ਦੌਰੇ ਦੌਰਾਨ ਭਾਰਤ ਤੇ ਬ੍ਰਿਟੇਨ ਦਰਮਿਆਨ ਮੁਕਤ ਵਪਾਰ ਸਮਝੌਤੇ ਤੇ ਰਸਮੀ ਗੱਲਬਾਤ ਸ਼ੁਰੂ ਹੋਣ ਦੀ ਉਮੀਦ ਹੈ , ਭਾਰਤ ਦੀ ਵੰਡ ਮੰਗ ਨੂੰ ਪੂਰਾ ਕਰਦੇ ਹੋਏ ਭਾਰਤੀਆਂ ਲਈ ਇਮੀਗ੍ਰੇਸ਼ਨ ਨਿਯਮਾਂ ਚ

ਪ੍ਰਸਤਾਵਿਤ ਢਿੱਲ ਬਾਰੇ ਟ੍ਰੈਵਲ ਏਲੀਅਨਾਂ ਇਸ ਦੌਰਾਨ ਦੌਰੇ ਦੌਰਾਨ ਵੱਡਾ ਐਲਾਨ ਕਰ ਸਕਦੇ। ਉਸ ਨੂੰ ਬ੍ਰਿਟਿਸ਼ ਵਿਦੇਸ਼ ਮੰਤਰੀ ਲੇਜ਼ਰ ਟਰੱਸਟ ਦਾ ਸਮਰਥਨ ਹੈ ਜੰਗਬੰਦੀ ਨੇ ਚੀਨ ਦੇ ਵਧਦੇ ਪ੍ਰਭਾਵ ਦਾ ਮੁਕਾਬਲਾ ਕਰਨ ਲਈ ਸਰਕਾਰ ਦੇ ਸਿਖਰ ਏਜੰਡੇ ਤੇ ਭਾਰਤ ਨਾਲ ਨਜ਼ਦੀਕੀ ਸਬੰਧਾਂ ਨੂੰ ਰੱਖਿਆ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਭਾਰਤ ਚ ਕਿਸੇ ਨਾ ਕਿਸੇ ਦੇਸ਼ ਦੇ ਨਾਲ ਆਪਣਾ ਸਬੰਧ ਬਣਾਉਂਦਾ ਰਹਿੰਦਾ ਹੈ ਜਿਸਦੇ ਨਾਲ ਦੋਵਾਂ ਦੇਸ਼ਾਂ ਨੂੰ ਫਾਇਦਾ ਹੋ ਸਕੇ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.