Home / ਤਾਜਾ ਖਬਰਾ / ਹੁਣੇ ਹੁਣੇ ਪੰਜਾਬ ਚ ਇਥੇ 31 ਮਈ ਤੱਕ ਲੱਗੀ ਇਹ ਪਾਬੰਦੀ !

ਹੁਣੇ ਹੁਣੇ ਪੰਜਾਬ ਚ ਇਥੇ 31 ਮਈ ਤੱਕ ਲੱਗੀ ਇਹ ਪਾਬੰਦੀ !

ਪਿਛਲੇ ਮਹੀਨਿਆਂ ਤੋਂ ਪੰਜਾਬ ਦੇ ਅੰਦਰ ਕੋਰੋਨਾ ਘਾ ਤਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕੋਰੋਨਾ ਕੇਸਾਂ ਵਿਚ ਹੋਏ ਭਾਰੀ ਵਾਧੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਫ਼ਿਕਰ ਦੇ ਵਿੱਚ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਨਾਲ ਕੀਤੀ ਬੈਠਕ ਤੋਂ ਬਾਅਦ ਬਹੁਤ ਸਾਰੇ ਜ਼ਰੂਰੀ ਫੈਸਲੇ ਲੈਂਦੇ ਹੋਏ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।

ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖ ਦੇ ਹੋਏ ਵਿੱਦਿਅਕ ਅਦਾਰੇ ਬੰਦ ਕੀਤਾ ਹੋਏ ਹਨ। ਉਥੇ ਹੀ ਵਿਆਹ ਸਮਾਗਮ ਅਤੇ ਅੰਤਿਮ ਸਸ ਕਾਰ ਲਈ 10 ਵਿਅਕਤੀਆਂ ਦੀ ਗਿਣਤੀ ਹੀ ਲਾਗੂ ਕੀਤੀ ਗਈ ਹੈ। ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਬਹੁਤ ਸਾਰੀਆਂ ਰੋਕਾਂ ਲਗਾਈਆਂ ਜਾ ਰਹੀਆਂ ਹਨ।

ਪੰਜਾਬ ਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ 31 ਮਈ ਤੱਕ ਲਈ ਇੱਥੇ ਪਾ ਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਠਿੰਡਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੁਕਰਵਾਰ ਸ਼ਾਮ ਤੋਂ ਲੈ ਕੇ ਸੋਮਵਾਰ ਸਵੇਰ ਤੱਕ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

ਉਥੇ ਹੀ ਚਿੜੀਆਂਘਰ ਨੂੰ ਲੈ ਕੇ ਵੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਠਿੰਡਾ ਜਿਲੇ ਵਿੱਚ ਚਿੜੀਆਂ ਘਰ ਨੂੰ 31 ਮਈ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਬਾਰੇ ਗੱਲਬਾਤ ਕਰਦਿਆਂ ਹੋਇਆ ਚਿੜੀਆਘਰ ਦੇ ਕਰਮਚਾਰੀਆਂ ਨੇ ਦੱਸਿਆ ਹੈ ਕਿ ਪਿਛਲੇ ਸਾਲ ਦੇ ਮਾਰਚ ਮਹੀਨੇ ਦੇ ਅੰਦਰ ਵੀ ਚਿੜੀਆਘਰ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਨੂੰ 17 ਸਤੰਬਰ ਨੂੰ ਖੋਲ੍ਹਿਆ ਗਿਆ ਸੀ ਤੇ ਫਿਰ ਤੋਂ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬੰਦ ਕੀਤਾ ਗਿਆ ਹੈ।

ਇਕ ਪਾਸੇ ਆਖਿਆ ਗਿਆ ਹੈ ਕਿ ਡੀਅਰ ਸਫਾਰੀ ਚਲਾਉਣ ਲਈ ਵਿਭਾਗ ਵੱਲੋਂ ਟੈਂਡਰ ਲਾਇਆ ਗਿਆ ਸੀ, ਜਿਸ ਨੂੰ ਕੋਰੋਨਾ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਇਹ ਕ ਟੇਂ ਡਰ ਖੋਲ੍ਹਿਆ ਨਹੀਂ ਗਿਆ ਸੀ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *