Home / ਤਾਜ਼ਾ ਖ਼ਬਰਾਂ / ਕਰੋੜਾਂ ਦੀ ਮਾਲਿਕ ਹੋਈ ਹੁਣ ਘਰਵਾਲੀ !

ਕਰੋੜਾਂ ਦੀ ਮਾਲਿਕ ਹੋਈ ਹੁਣ ਘਰਵਾਲੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਆਹ ਵਾਲੇ ਲਾੜੇ ਤੇ ਵੱਲੋਂ ਲਾੜੀ ਦਾ ਹੱਥ ਫੜਿਆ ਜਾਂਦਾ ਹੈ ਪਰ ਉਸ ਲਾੜੀ ਦੇ ਵੱਲੋਂ ਉਸ ਮੁੰਡੇ ਨੂੰ ਆਪਣਾ ਹੱਥ ਫੜਾਇਆ ਨਹੀਂ ਜਾਂਦਾ ਹੈ ਉਸ ਵੀਰ ਦੇ ਵੱਲੋਂ ਕਿਹਾ ਗਿਆ ਹੈ ਕਿ ਗੁਰਦੁਆਰੇ ਦੇ ਬਾਹਰ ਜਦੋਂ ਮੈ ਕੁੜੀ ਦਾ ਹੱਥ ਫੜਿਆ ਅਤੇ ਉਸਨੇ

ਆਪਣਾ ਹੱਥ ਛੁਡਾ ਲਿਆ ਅਤੇ ਮੁੰਡੇ ਦੇ ਵੱਲੋਂ ਕਿਹਾ ਗਿਆ ਹੈ ਕੇ ਉਸ ਦੀਆ ਭੈਣਾਂ ਦੇ ਵਲੋਂ ਵੀ ਕਿਹਾ ਗਿਆ ਕੇ ਤੂੰ ਹੱਥ ਫੜ ਲੈ ਪਰ ਉਸਨੇ ਫੜਿਆ ਨਹੀਂ। ਹੁਣ ਇਕ ਵੱਡੀ ਖਬਰ ਆ ਰਹੀ ਹੈ ਕੇ ਉਸ ਮੁੰਡੇ ਦੇ ਵਲੋਂ ਹੋਰ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਹੈ ਜਸੀ ਤੋਂ ਬਾਅਦ ਹੁਣ ਉਹ ਬਹੁਤ ਹੀ ਜਿਆਦਾ ਖੁਸ਼ ਹਨ , ਕਿਹਾ ਜਾਂਦਾ ਹੈ ਇਕ ਜੋ ਰੱਬ ਕਰਦਾ ਹੈ ਉਹ ਸਹੀ ਕਰਦਾ ਆਹ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੁਣੇ ਅਮ੍ਰਿਤਪਾਲ ਸਿੰਘ ਨੇ ਕਰਤਾ ਇਕ ਹੋਰ ਵੱਡਾ ਐਲਾਨ ਤੇ ਹਰਿਆਣਾ ਵੀ ਪਹੁੰਚ ਗਿਆ ਬੰਦੀ ਸਿੰਘ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.