Breaking News
Home / ਤਾਜ਼ਾ ਖ਼ਬਰਾਂ / ਪੰਜਾਬ ਚ ਆ ਰਹੀ ਹੈ ਵੱਡੀ ਤ-ਬਾਹੀ !

ਪੰਜਾਬ ਚ ਆ ਰਹੀ ਹੈ ਵੱਡੀ ਤ-ਬਾਹੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਉੱਤਰੀ ਭਾਰਤ ਦਾ ਮੌਸਮ ਕਰਵਟ ਬਦਲਦਾ ਨਜ਼ਰ ਆ ਰਿਹਾ ਹੈ ਹੁਣ ਤੱਕ ਭਾਵੇਂ ਬਹੁਤ ਜ਼ਿਆਦਾ ਠੰਢ ਨਹੀਂ ਸੀ ਪਰ ਜੋ ਹਾਲਾਤ ਬਣ ਰਹੇ ਹਨ ਉਨ੍ਹਾਂ ਤੋਂ ਜਾਪਦਾ ਹੈ ਕਿ ਠੰਢ ਵਿੱਚ ਚੋਖਾ ਵਾਧਾ ਹੋਵੇਗਾ।

ਘੱਟ ਦਬਾਅ ਵਾਲਾ ਸਿਸਟਮ ਬਣਿਆ ਹੋਣ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਅੱਠ ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਬਹੁਤ ਹੀ ਜ਼ਿਆਦਾ ਮੀਂਹ ਪਵੇਗਾ ਅਤੇ ਗੜਬੜੀ ਵਾਲੇ ਦੋ ਸਿਸਟਮ ਅੱਗੇ ਪਿੱਛੇ ਆ ਰਹੇ ਹਨ। ਪਰ ਇਸ ਤਰ੍ਹਾਂ ਵੀ ਹੋ ਸਕਦਾ ਹੈ ਕੇ ਇਨ੍ਹਾਂ ਦਿਨਾਂ ਦੇ ਵਿੱਚ ਇੱਕ ਦਿਨ ਦਿਨ ਮੀਂਹ ਨਾ ਪਵੇ। ਪਰ ਬੱੱਦਲਵਾਈ ਜ਼ਰੂਰ ਰਹੇਗੀ ਜੰਮੂ ਕਸ਼ਮੀਰ ਵਿੱਚ ਮੀਂਹ ਦੇ ਨਾਲ ਗੜੇ ਵੀ ਪੈ ਸਕਦੇ ਹਨ ਪੰਜਾਬ ਵਿੱਚ ਹਲਕੀ ਦਰਮਿਆਨੀ ਬਾਰਸ਼ ਹੋ ਸਕਦੀ ਹੈ

ਪਰ ਕਿਸੇ ਇਲਾਕੇ ਵਿੱਚ ਭਾਰੀ ਬਾਰਸ਼ ਅਤੇ ਗੜੇ ਵੀ ਪੈ ਸਕਦੈ ਮੀਂਹ ਪੈਣਾ ਕੁਦਰਤੀ ਹੈ ਕਿ ਠੰਢ ਵਿੱਚ ਵਾਧਾ ਹੋਵੇਗਾ ਅਤੇ ਇਸ ਮੀਂਹ ਨੇ ਵਾਤਾਵਰਨ ਸਾਫ ਹੋ ਜਾਵੇਗਾ ਹਵਾ ਵਿੱਚ ਜੋ ਪ੍ਰਦੂਸ਼ਣ ਹੈ। ਉਹ ਬਿਲਕੁਲ ਖ਼ਤਮ ਹੋ ਜਾਵੇਗੀ . ਸੂਚਨਾ ਮਿਲਣ ਦੇ ਅਨੁਸਾਰ ਪੰਜਾਬ ਦੇ ਅਗਲੇ ਤਿੰਨ ਚਾਰ ਦਿਨਾਂ ਵਿਚ ਹਲਕੀ ਫੁਲਕੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਜਿਸ ਨਾਲ ਠੰਡ ਵਿਚ ਵਾਧਾ ਹੋਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.