Breaking News
Home / ਤਾਜ਼ਾ ਖ਼ਬਰਾਂ / ‘Sidhu Moosewala ਨੇ ਤਾਂ ਮਰ-ਨ ਵੇਲੇ ਵੀ 100 ਰੁਪਏ ਦੀ ਘਸੀ ਹੋਈ ਚੱਪਲ ਪਾਈ ਹੋਈ ਸੀ’ !

‘Sidhu Moosewala ਨੇ ਤਾਂ ਮਰ-ਨ ਵੇਲੇ ਵੀ 100 ਰੁਪਏ ਦੀ ਘਸੀ ਹੋਈ ਚੱਪਲ ਪਾਈ ਹੋਈ ਸੀ’ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿਚ ਨਹੀਂ ਰਿਹਾ ਹੈ। ਜਿਸ ਦੇ ਚਲੇ ਜਾਣ ਤੋਂ ਬਾਅਦ ਸਿੱਧੂ ਦੇ ਮਾਤਾ ਪਿਤਾ ਨੂੰ ਇਕ ਬਹੁਤ ਵੱਡਾ ਘਾਟਾ ਪੈ ਗਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ , ਸਾਨੂੰ ਸਾਰਿਆਂ ਨੂੰ ਹੀ ਪਤਾ ਹੈ

ਸਿੱਧੂ ਨੂੰ ਥਾਰ ਦੇ ਵਿਚ ਕਾਫੀ ਗੋ-ਲੀਆਂ ਮਾ-ਰੀਆ ਗਈਆ ਸੀ, ਸਿੱਧੂ ਦੇ ਪਿਤਾ ਦੇ ਵਲੋਂ ਕਿਹਾ ਗਿਆ ਹੈ ਕੇ ਕਰੋੜਾਂ ਰੁਪਏ ਕਮਾਉਣ ਵਾਲਾ ਬੰਦਾ 100 ਰੁਪਏ ਦੀ ਚੱਪਲ ਪਾਕੇ ਘੁੰਮਦਾ ਸੀ ਉਹ ਅੱਜ ਵੀ ਥਾਰ ਦੇ ਵਿਚ ਹੀ ਪਈ ਆ , ਉਹਨਾਂ ਨੇ ਕਿਹਾ ਕੇ ਉਸਦੇ ਉੱਤੇ ਖੂ-ਨ ਦੇ ਛਿੱਟੇ ਵੀ ਪਏ ਹਨ , ਸਿੱਧੂ ਦੇ ਪਿਤਾ ਜਦੋ ਸਿੱਧੂ ਦੀ ਗੱਲ ਕਰਦੇ ਹਨ ਤਾ ਉਹਨਾਂ ਦਾ ਗਲ ਭਰ ਜਾਂਦਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਛੱਤ ’ਤੇ DJ ਲਗਾ ਹੁੱਲੜ੍ਹਬਾਜ਼ੀ ਕਰ ਰਹੇ ਸੀ ਮੁੰਡੇ, ਪੁਲਿਸ ਨੇ ਮਾ-ਰੀ ਰੇਡ, ਪਈਆਂ ਭਾਜੜਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.