Breaking News
Home / ਤਾਜ਼ਾ ਖ਼ਬਰਾਂ / ਔਰਤਾਂ ਨੂੰ ਮਿਲਣਗੇ 2000 ਰੁਪਏ ਮਹੀਨਾ ਨਾਲ ਫ੍ਰੀ ਸਿਲੰਡਰ !

ਔਰਤਾਂ ਨੂੰ ਮਿਲਣਗੇ 2000 ਰੁਪਏ ਮਹੀਨਾ ਨਾਲ ਫ੍ਰੀ ਸਿਲੰਡਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਚੋਣਾਂ ਦਾ ਮਾਹੌਲ ਬਣਿਆ ਹੋਇਆ ਤੇ ਸਾਰੀਆਂ ਪਾਰਟੀਆਂ ਵੱਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਪੇਸ਼ਕਸ਼ਾਂ ਕਰ ਰਹੀਆਂ ਹਨ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ

ਔਰਤਾਂ ਨੂੰ ਪੇਸ਼ ਕੀਤੀ ਸੀ ਕਿ ਜੇਕਰ ਉੁਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਬਣਦੀ ਹੈ ਤਾਂ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਜਿਸ ਨਾਲ ਔਰਤਾਂ ਦਾ ਲਾਭ ਹੋਵੇਗਾ। ਉਸਤੋਂ ਬਾਅਦ ਉਸਨੇ ਪਾਰਟੀਆਂ ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰ ਰਹੀ ਸੀ ਕਿ ਇਹ ਪੈਸਾ ਕਿੱਥੋਂ ਆਵੇਗਾ ਤੇ ਹੁਣ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਨੇ ਇਕ ਬਹੁਤ ਹੀ ਵੱਡਾ ਐਲਾਨ ਕੀਤਾ ਹੈ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਪੰਜਾਬ ਚ ਬਣਦੀਆਂ ਤਾਂ ਔਰਤਾਂ ਨੂੰ ਦੋ ਹਜਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਇੱਕ ਸਾਲ ਵਿੱਚ ਇੱਕ ਔਰਤ ਨੂੰ ਅੱਠ

ਗੈਸ ਸਿਲੰਡਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਿਹੜੀ ਲੜਕੀ ਪੰਜਵੀਂ ਜਮਾਤ ਪਾਸ ਕਰ ਕੇ ਉਨ੍ਹਾਂ ਨੂੰ ਸਾਈਕਲ ਅਤੇ ਬਾਰ੍ਹਵੀਂ ਕਲਾਸ ਦੀਆਂ ਕੁਡ਼ੀਆਂ ਨੂੰ ਸਕੂਟਰੀਆਂ ਦਿਤੇ ਜਾਣਗੇ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਸਰਕਾਰਾਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕਰਦੀਆਂ ਹਨ ਅਤੇ ਬਾਅਦ ਵਿਚ ਸਾਰਾ ਕੁਝ ਭੁੱਲ ਜਾਂਦੀਆਂ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸੋਚ ਸਮਝ ਕੇ ਵੋਟ ਪਾਉਣੀ ਚਾਹੀਦੀ ਹੈ ਤਾਂ ਜੋ ਸਾਨੂੰ ਬਾਅਦ ਵਿੱਚ ਪਛਤਾਉਣਾ ਨਾ ਪਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.