Home / ਤਾਜ਼ਾ ਖ਼ਬਰਾਂ / ਅਰਜਨ ਢਿੱਲੋਂ ਦੇ ਗਾਣੇ ਤੇ CM ਚਰਨਜੀਤ ਚੰਨੀ ਨੇ ਪਾਏ ਭੰਗੜੇ !

ਅਰਜਨ ਢਿੱਲੋਂ ਦੇ ਗਾਣੇ ਤੇ CM ਚਰਨਜੀਤ ਚੰਨੀ ਨੇ ਪਾਏ ਭੰਗੜੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਜਿਸ ਦਿਨ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਉਸ ਦਿਨ ਤੋਂ ਲੈ ਕੇ ਹੀ ਉਹ ਪੰਜਾਬ ਦੇ ਲੋਕਾਂ ਲਈ ਬਹੁਤ ਵੱਡੇ ਐਲਾਨ ਕਰ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ

ਹੈ ਕਿ ਉਹ ਲੋਕਾਂ ਦਾ ਸਾਥ ਦੇ ਰਹੇ ਹਨ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੇ ਚਰਨਜੀਤ ਸਿੰਘ ਚੰਨੀ ਅਰਜਨ ਢਿੱਲੋਂ ਦੇ ਗਾਣੇ ਅਤੇ ਭੰਗੜੇ ਪਾਉਂਦੇ ਦਿਖਾਈ ਦੇ ਰਹੇ ਹਨ ਅਤੇ ਉਹ ਬੱਚਿਆਂ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਹ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਜਿਸ ਨੂੰ ਦੇਖ ਬੱਚੇ ਵੀ ਬਹੁਤ ਹੀ ਜ਼ਿਆਦਾ ਖੁਸ਼ ਹੋ ਰਹੇ ਹਨ। ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਹ ਜਾਣਬੁੱਝ ਕੇ ਲੋਕਾਂ ਚ ਜਾ

ਰਹੇ ਹਨ ਤਾਂ ਜੋ ਉਹ ਲੋਕਾਂ ਕੋਲੋਂ ਵੋਟਾਂ ਹਾਸਲ ਕਰ ਸਕੇਗਾ। ਸਾਨੂੰ ਵੀ ਸਾਰਿਆਂ ਨੂੰ ਪਤਾ ਹੈ ਕਿ ਅਗਲੇ ਸਾਲ ਪਛਾਣ ਵਿਧਾਨ ਸਭਾ ਦੀਆਂ ਚੋਣਾਂ ਹਨ ਜਿਸ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਦੇ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ। ਤਾ ਜੋ ਉਹਨਾਂ ਦੀ ਸਰਕਾਰ ਦੁਆਰਾ ਬਣ ਸਕੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.