Home / ਤਾਜ਼ਾ ਖ਼ਬਰਾਂ / Amritpal ਕੋਲ ਆਈ ਇਸ ਮਾਂ ਨਾਲ ਹੋਇਆ ਚਮਤਕਾਰ !

Amritpal ਕੋਲ ਆਈ ਇਸ ਮਾਂ ਨਾਲ ਹੋਇਆ ਚਮਤਕਾਰ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਹਨ ਉਹਨਾਂ ਦੇ ਵਲੋਂ ਖਾਲਸਾ ਵਹੀਰ ਦਾ ਆਗਾਜ਼ ਕੀਤਾ ਗਿਆ ਹੈ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਲੋਕ ਵੀ ਬਹੁਤ ਵੱਡੀ ਗਿਣਤੀ ਦੇ

ਵਿਚ ਉਹਨਾਂ ਦੇ ਨਾਲ ਮਿਲਦੇ ਹਨ ਅਤੇ ਲੋਕ ਵੀ ਉਹਨਾਂ ਤੋਂ ਬਹੁਤ ਜਿਆਦਾ ਖੁਸ਼ ਹਨ। ਇਕ ਔਰਤ ਦੇ ਵਲੋਂ ਕਿਹਾ ਗਿਆ ਹੈ ਕੇ ਮੈ ਆਪਣੇ ਪੁੱਤਰ ਨੂੰ ਅੰਮ੍ਰਿਤਪਾਲ ਜੀ ਕੋਲ ਲੈਕੇ ਆਈ ਆ ਉਹ ਮਾੜੀ ਸੰਗਤ ਦੇ ਵਿਚ ਪੈ ਗਿਆ ਸੀ ਅਤੇ ਉਹ ਨਸ਼ੇ ਲੈਣ ਲਗ ਪਿਆ ਸੀ। ਉਸ ਵੀਰ ਦੇ ਵਲੋਂ ਕਿਹਾ ਗਿਆ ਹੈ ਕੇ ਹੁਣ ਕਦੇ ਵੀ ਮੈ ਹੱਥ ਦੇ ਵਿੱਚੋ ਕੜਾ ਨਹੀਂ ਲਾਵਾਂਗਾ ਮੈ ਹਮੇਸ਼ਾ ਦੇ ਲਈ ਸਿਗਰਟ ਛੱਡ ਦੇਣੀ ਆ। ਹੁਣ ਹਮੇਸ਼ਾ ਗੁਰੂ ਦੇ ਲੜ ਲੱਗ ਜਾਣਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
https://www.youtube.com/watch?v=rOiyfCHZwcs
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੁਣੇ ਅਮ੍ਰਿਤਪਾਲ ਸਿੰਘ ਨੇ ਕਰਤਾ ਇਕ ਹੋਰ ਵੱਡਾ ਐਲਾਨ ਤੇ ਹਰਿਆਣਾ ਵੀ ਪਹੁੰਚ ਗਿਆ ਬੰਦੀ ਸਿੰਘ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.