Breaking News
Home / ਤਾਜ਼ਾ ਖ਼ਬਰਾਂ / ਨਰਿੰਦਰ ਮੋਦੀ ਦੀ ਰੈਲੀ ਬਾਰੇ ਆਈ ਵੱਡੀ ਖਬਰ !

ਨਰਿੰਦਰ ਮੋਦੀ ਦੀ ਰੈਲੀ ਬਾਰੇ ਆਈ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਰੈਲੀ ਵਿੱਚ ਨਹੀਂ ਪਹੁੰਚ ਸਕੇ। ਖ਼ਰਾਬ ਮੌਸਮ ਕਾਰਨ ਪੀਐਮ ਮੋਦੀ ਹੁਸੈਨੀਵਾਲਾ ਤੋਂ ਇਟਲੀ ਵਾਪਸ ਪਰਤ ਗਈ ਬੀ ਜੇ ਪੀ ਤੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਪੀਐਮ ਮੋਦੀ ਦਾ ਫਿਰੋਜ਼ਪੁਰ ਵਾਲਾ ਪ੍ਰੋਗਰਾਮ ਰੱਦ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਪ੍ਰੋਗਰਾਮ ਰੱਦ ਕੀਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਰਿਸ਼ ਭਰ ਸਕੇ ਮੋਦੀ ਰੈਲੀ ਵੀ ਰੱਦ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਮੋਦੀ ਇਸ ਰੈਲੀ ਦੇ ਵਿੱਚ ਬਹੁਤ ਘੱਟ ਲੋਕ ਪਹੁੰਚੇ ਸਨ। ਬੀਜੇਪੀ ਨੇ ਅੱਸੀ ਹਜ਼ਾਰ ਲੋਕਾਂ ਦੇ ਬੈਠਣ ਦੀ ਕੁਰਸੀਆਂ ਲਾਈਆਂ ਸੀ ਅਤੇ ਇਹ ਸਾਰਾ ਟੇਂਟ ਪੱਚੀ ਕਿੱਲਿਆਂ ਦੇ ਵਿੱਚ ਲੱਗਿਆ ਹੋਇਆ ਸੀ ਸੂਤਰਾਂ ਤੋਂ ਪਤਾ ਲੱਗਿਆ ਕਿ ਦਸ ਹਜ਼ਾਰ ਤੋਂ ਵੱਧ ਇਕੱਠ ਨਹੀਂ ਹੋ ਸਕਿਆ ਤਾਂ ਇਸ ਕਰਕੇ ਮੋਦੀ ਨੂੰ ਵਾਪਸ ਦਿੱਲੀ ਜਾਣਗੇ। ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਬਹੁਤਿਆਂ ਦਾ ਵਿਰੋਧ ਕੀਤਾ ਗਿਆ।

ਕਿਉਂਕਿ ਇਹ ਇਕ ਮਹੀਨਾ ਪਹਿਲਾਂ ਕਿਸਾਨ ਇਕ ਸਾਲ ਤੋਂ ਵੱਧ ਸਮਾਂ ਦਿੱਲੀ ਵਿੱਚ ਬੈਠੇ ਸਨ। ਉਸ ਨੇ ਇਹ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਗਿਆ। ਦੇਸ ਦਾ ਅੰਨਦਾਤਾ ਸੜਕਾਂ ਤੇ ਰੁਲ ਰਿਹਾ ਹੈ ਕਿਸਾਨਾਂ ਨੇ ਮੋਦੀ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.