Breaking News
Home / ਤਾਜ਼ਾ ਖ਼ਬਰਾਂ / ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ !

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਬਾਰੇ ਆਈ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੀਰਵਾਰ ਨੂੰ ਚੰਗੀ ਖ਼ਬਰ ਆ ਸਕਦੀ ਹੈ। ਕਿਉਂਕਿ ਉਹ ਪੀਕ ਤੇ ਸਹਿਯੋਗੀ ਤੇਲ ਉਤਪਾਦਕ ਦੇਸ਼ ਵਿਚ ਉਸ ਦਿਨ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪਿਛਲੇ ਸਮੇਂ ਚ ਕੀਤੀ ਗਈ ,

ਉਤਪਾਦਨ ਕਟੌਤੀ ਨੂੰ ਬਹਾਲ ਕਰਨ ਦਾ ਫ਼ੈਸਲਾ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਵਾਇਰਸ ਦੇ ਨਵੇਂ ਰੂਪ ਤੇ ਤੇਜ਼ੀ ਨਾਲ ਫੈਲਣ ਦੇ ਬਾਵਜੂਦ ਓਮੀ ਕਰਾਉਣ ਅੰਦੋਲਨ ਅਤੇ ਈਂਧਣ ਦੀ ਮੰਗ ਜਾਰੀ ਰਹੇਗੀ। ਜਿਸ ਕਾਰਨ ਤੇਲ ਉਤਪਾਦਕ ਚ ਕੀਤੀ ਕਟੌਤੀ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਫਰਵਰੀ ਚ ਤੇਲ ਉਤਪਾਦਨ ਚਾਰ ਲੱਖ ਬੈਰਲ ਪ੍ਰਤੀ ਦਿਨ ਵਧੇਗਾ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਤੇਲ ੳੁਤਪਾਦਕ ਸਮੂਹ ਫਰਵਰੀ ਵਿਚ ਤੇਲ ਉਤਪਾਦਨ ਚਾਰ ਲੱਖ ਬੈਰਲ ਪ੍ਰਤੀ ਦਿਨ ਵਧ ਸਕਦਾ ਹੈ।

ਇਸ ਸਮੂਹ ਵਿੱਚ ਸਾਊਦੀ ਅਰਬ ਦੀ ਅਗਵਾਈ ਵਾਲੇ ਓਪੇਕ ਦੇਸ਼ਾਂ ਦੇ ਨਾਲ ਨਾਲ ਦੇਸ਼ ਦੀ ਅਗਵਾਈ ਵਾਲੇ ਸੁਤੰਤਰ ਦੇਸ਼ ਵੀ ਸ਼ਾਮਲ ਹਨ। ਇਸ ਤਰ੍ਹਾਂ ਓਲੰਪਿਕ ਤੇ ਸਹਿਯੋਗੀ ਦੇਸ਼ਾਂ ਦੀ ਕੁੱਲ ਗਿਣਤੀ ਤੇਈ ਹੈ। ਜੋ ਆਉਣ ਵਾਲੇ ਮਹੀਨੇ ਲਈ ਉਤਪਾਦਨ ਦੇ ਪੱਧਰ ਨੂੰ ਨਿਰਧਾਰਤ ਕਰਨ ਲਈ ਹਰ ਮਹੀਨੇ ਆਨਲਾਈਨ ਮਿਲਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਤੇਲ ਦੀਆਂ ਕੀਮਤਾਂ ਵਧਣ ਦੇ ਨਾਲ ਆਮ ਲੋਕਾਂ ਦੀ ਜੇਬ ਉੱਤੇ ਬਹੁਤ ਹੀ ਵੱਡਾ ਪ੍ਰਭਾਵ ਤਹਿਤ ਉਨ੍ਹਾਂ ਨੂੰ ਬਹੁਤ ਸਹੀ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਇਵਡਿਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.