Home / ਤਾਜ਼ਾ ਖ਼ਬਰਾਂ / ਅੰਮ੍ਰਿਤਪਾਲ ਸਿੰਘ ਨੇ ਵੀ ਕਰਤਾ ਵੱਡਾ ਐਲਾਨ !

ਅੰਮ੍ਰਿਤਪਾਲ ਸਿੰਘ ਨੇ ਵੀ ਕਰਤਾ ਵੱਡਾ ਐਲਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਹਨ ਉਹਨਾਂ ਦੇ ਵਲੋਂ ਖਾਲਸਾ ਵਹੀਰ ਦਾ ਆਗਾਜ਼ ਕੀਤਾ ਗਿਆ ਹੈ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਲੋਕ ਵੀ ਬਹੁਤ ਵੱਡੀ ਗਿਣਤੀ ਦੇ

ਵਿਚ ਉਹਨਾਂ ਦੇ ਨਾਲ ਮਿਲਦੇ ਹਨ । ਅੰਮ੍ਰਿਤਪਾਲ ਦੇ ਵਲੋਂ ਬਹੁਤ ਵੱਡੀ ਗਿਣਤੀ ਦੇ ਵਿਚ ਨੌਜਵਾਨਾਂ ਨੂੰ ਸਹੀ ਰਸਤੇ ਪਾਇਆ ਹੈ ਅੰਮ੍ਰਿਤਪਾਲ ਦੇ ਵਲੋਂ ਕਿਹਾ ਗਿਆ ਹੈ ਕੇ ਤੁਸੀ ਬੰਦੇ ਲੱਭ ਕੇ ਲੈਕੇ ਆਓ ਬਾਹ ਅਸੀਂ ਵੱਡਾਗੇ। ਜਦੋ ਇਕ ਨੌਜਵਾਨ ਦੇ ਵਲੋਂ ਅੰਮ੍ਰਿਤਪਾਲ ਸਿੰਘ ਜੀ ਨੂੰ ਕਿਹਾ ਜਾਂਦਾ ਹੈ ਕੇ ਮੇਰਾ ਫੋਨ ਲੈ ਲਿਆ ਹੈ ਪਰ ਪਤਾ ਨਹੀਂ ਲੱਗਿਆ ਕਿਸਨੇ ਲਿਆ ਹੈ , ਜਿਸ ਤੋਂ ਬਾਅਦ ਇਹ ਗੱਲ ਉਹਨਾਂ ਦੇ ਵਲੋਂ ਕਹੀ ਜਾਂਦੀ ਹੈ , ਬਹੁਤ ਵੱਡੀ ਗਿਣਤੀ ਦੇ ਵਿਚ ਲੋਕ ਸਰਹਿੰਦ ਆਉਂਦੇ ਹਨ ਅਤੇ ਇੱਕਠ ਵੀ ਵੱਡਾ ਹੁੰਦਾ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
https://www.youtube.com/watch?v=373s0xQgJW4
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੂਸੇਵਾਲਾ ਦੇ ਇਸ ਗੀਤ ਨੇ ਕੀਤਾ ਇਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.