ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਕੀ ਹੋਇਆ ਦਰਬਾਰ ਸਾਹਿਬ ਵਿੱਚ ਜਦੋ ਇਕ ਗੋਰਾ ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਲਗਾਉਂਦਾ ਦਰਬਾਰ ਸਾਹਿਬ ਦੇ ਵਿੱਚੋਂ ਬਾਹਰ ਆਇਆ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ
ਅਤੇ ਦੇਖਣ ਵਾਲਿਆਂ ਦੇ ਕੋਲ ਕੋਈ ਜਵਾਬ ਨਹੀਂ ਸੀ। ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦਾ ਦਰਬਾਰ ਇਕ ਐਸਾ ਦਰਬਾਰ ਹੈ ਜਿੱਥੋਂ ਕੋਈ ਖਾਲੀ ਨਹੀਂ ਮੁੜਦਾ। ਮਨ ਵਿਚ ਸ਼ਰਧਾ ਵਿਸ਼ਵਾਸ ਲੈ ਕੇ ਆਇਆ ਹਰ ਕੋਈ ਜੀਵਨ ਕਦੀ ਵੀ ਨਿਰਾਸ਼ ਹੋ ਕੇ ਨਹੀਂ ਜਾਂਦਾ। ਅੰਮ੍ਰਿਤ ਦਾ ਇਹ ਕੈਸਾ ਸਰੋਵਰ ਜੋ ਕਿ ਕਾਕੂ ਹੰਸ ਕਰੀਦਾ ਮਹੱਵਪੂਰਨ ਕਰਦਾ ਹੈ। ਲੱਖਾਂ ਰੋਗਾਂ ਨੂੰ ਆਪਣੇ ਅੰਦਰ ਸਮਾਉਣ ਵਾਲਾ ਅੰਮ੍ਰਿਤ ਸਰੋਵਰ ਅੱਠੇ ਪਹਿਰ ਬਾਣੀ ਦਾ ਨਿਰੰਤਰ ਪ੍ਰਵਾਹ ਤੇ ਸੰਗਤਾਂ ਦੇ ਦਰਸ਼ਨ ਦੀਦਾਰੇ ਬਾਣੀ ਤੇ
ਬਾਣੇ ਦੇ ਸੁਮੇਲ ਨੂੰ ਅੰਮ੍ਰਿਤ ਦਾ ਰੂਪ ਦਿੰਦੀ ਹੈ। ਇਸ ਹੀ ਪਵਿੱਤਰ ਜਗ੍ਹਾ ਤੇ ਉੱਤੇ ਕੱਪੜੇ ਹੀ ਲੋਕ ਕੀਤੇ ਅਨੋਖੀ ਘਟਨਾ ਇਕ ਨਾਰਵੇ ਦੇ ਨੌਜਵਾਨ ਦੇ ਨਾਲ ਦੋ ਮਹੀਨੇ ਪਹਿਲਾਂ ਵਾਪਰੀ ਜਦੋਂ ਹਰਿਮੰਦਰ ਸਾਹਿਬ ਘੁੰਮਣ ਵਾਸਤੇ ਆਇਆ ਸੀ। ਮਾਈਕਲ ਨਿਸਲ ਨੌਰਵੇ ਦੇ ਰਹਿਣ ਵਾਲੇ ਇਕ ਫੋਟੋਗ੍ਰਾਫਰ ਹਨ ਉਣੱਤੀ ਸਾਲਾਂ ਦੇ ਮਾਈਕਲ ਨਸਲ ਇੱਕ ਵਧੀਆ ਫੋਟੋਗ੍ਰਾਫਰ ਹਨ ਅਤੇ ਨੌਰਵੇ ਦੇ ਵਿਚ ਉਨ੍ਹਾਂ ਦਾ ਕਾਫ਼ੀ ਨਾਮ ਹੈ। ਦੱਸਿਆ ਜਾਂਦਾ ਹੈ ਕਿ ਕਾਫੀ ਸਮੇਂ ਤੋਂ ਉਨ੍ਹਾਂ ਨੂੰ ਆਪਣੇ ਪੇਟ ਦੇ ਵਿਚ ਕੁਝ ਦਰਦ ਮਹਿਸੂਸ ਹੁੰਦਾ ਸੀ ਪਹਿਲਾਂ ਤਾਂ ਉਨ੍ਹਾਂ ਨੇ ਇਸ ਨੂੰ ਇਗਨੋਰ ਕੀਤਾ ਅਤੇ ਫਿਰ ਇਕਦਮ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੇ ਘਰਦਿਆਂ ਨੇ ਉਨ੍ਹਾਂ ਨੂੰ ਹੋਸਟਲ ਵਿੱਚ ਦਾਖ਼ਲ ਕਰਵਾ ਦਿੱਤਾ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ