Home / ਤਾਜ਼ਾ ਖ਼ਬਰਾਂ / ਹੁਸ਼ਿਆਰਪੁਰ ਵਿਚ ਨਗਰ ਕੀਰਤਨ ਸ਼ਮੇ ਵਾਪ-ਰੀ ਅਜੀਬ !

ਹੁਸ਼ਿਆਰਪੁਰ ਵਿਚ ਨਗਰ ਕੀਰਤਨ ਸ਼ਮੇ ਵਾਪ-ਰੀ ਅਜੀਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਅੱਜਕੱਲ੍ਹ ਪਿੰਡਾਂ ਪਿੰਡਾਂ ਦੇ ਵਿੱਚ ਨਗਰ ਕੀਰਤਨ ਕੱਢੇ ਜਾ ਰਹੇ ਹਨ। ਉੱਥੇ ਹੀ ਜਗ੍ਹਾ ਜਗ੍ਹਾ ਤੇ ਲੰਗਰ ਵੀ ਲਗਾਏ ਜਾ ਰਹੇ ਹਨ ਅਤੇ ਪੰਜਾਬ ਦੇ ਅਤੇ ਪੰਜਾਬ ਦੇ ਬਾਹਰ ਹੋਰ ਸਟੇਟਾਂ ਦੇ ਵਿੱਚ ਨਗਰ

ਕੀਰਤਨ ਕੱਢੇ ਜਾ ਰਹੇ ਹਨ ਬਿਲਕੁਲ ਉਸੇ ਤਰ੍ਹਾਂ ਹੀ ਹੁਸ਼ਿਆਰਪੁਰ ਦੇ ਵਿੱਚ ਵੀ ਬਹੁਤ ਵੱਡਾ ਨਗਰ ਕੀਰਤਨ ਕੱਢਿਆ ਗਿਆ ਸੀ। ਪਰ ਹੁਸ਼ਿਆਰਪੁਰ ਵਿੱਚ ਨਗਰ ਕੀਰਤਨਕੱਢਣ ਦੇ ਦੌਰਾਨ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰੀ ਹੈ। ਜਿਸ ਤੋਂ ਬਾਅਦ ਸਾਰੀਆਂ ਸੰਗਤਾਂ ਨੂੰ ਯਕੀਨ ਹੋ ਗਿਆ ਹੈ ਕਿ ਅੱਜ ਵੀ ਗੁਰੂ ਦੀ ਹੋਂਦ ਉਨ੍ਹਾਂ ਦੇ ਨਾਲ ਹੀ ਹੈ ਅਤੇ ਹਰ ਇਕ ਗਊ ਦੇ ਕਾਇਦੇ ਵਿੱਚ ਵਾਹਿਗੁਰੂ ਆਪ ਆ ਕੇ ਹਿੱਸਾ ਪਾਉਂਦੇ ਹਨ।ਤੇ ਸੰਗਤਾਂ ਨੂੰ ਆਪਣਾ ਆਸ਼ੀਰਵਾਦ ਵੀ ਦਿੰਦੇ ਹਨ ਦਰਅਸਲ ਹੋਇਆ

ਇਸ ਤਰ੍ਹਾਂ ਕਿ ਹੁਸ਼ਿਆਰਪੁਰ ਦੇ ਵਿਚ ਸੰਗਤਾਂ ਸਵੇਰੇ ਚਾਰ ਵਜੇ ਤੋਂ ਹੀ ਨਗਰ ਕੀਰਤਨ ਦੀਆਂ ਤਿਆਰੀਆਂ ਕਰ ਰਹੀਆਂ ਸਨ ਅਤੇ ਸੰਗਤਾਂ ਦੇ ਵੱਲੋਂ ਸੇਵਾ ਕੀਤੀ ਜਾ ਰਹੀ ਸੀ ਅਤੇ ਲੰਗਰ ਵੀ ਪਕਾਇਆ ਜਾ ਰਿਹਾ ਸੀ। ਉਸੇ ਤਰ੍ਹਾਂ ਹੀ ਲਗਪਗ ਚਾਰ ਸੌ ਜਾਂ ਫਿਰ ਪੰਜ ਸੌ ਦੇ ਕਰੀਬ ਲੋਕ ਨਗਰ ਕੀਰਤਨ ਦੇ ਵਿੱਚ ਮੌਜੂਦ ਸਨ ਅਤੇ ਬੜੀ ਹੀ ਧੂਮਧਾਮ ਦੇ ਨਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਸੰਗਤਾਂ ਸ਼ਬਦ ਗਾ ਰਹੀਆਂ ਸਨ ਅਤੇ ਵਾਹਿਗੁਰੂ ਦਾ ਸਿਮਰਨ ਕੀਤਾ ਜਾ ਰਿਹਾ ਸੀ।ਬੜੀ ਹੀ ਸ਼ਰਧਾ ਦੇ ਨਾਲ ਸੰਗਤਾਂ ਦੇ ਵਲੋਂ ਨਗਰ ਕੀਰਤਨ ਨੂੰ ਕੱਢਿਆ ਗਿਆ। ਉਥੇ ਹੀ ਬਹੁਤ ਸਾਰੀਆਂ ਸੰਗਤਾਂ ਥਾਂ ਥਾਂ ਤੇ ਉੱਪਰ ਨਗਰ ਕੀਰਤਨ ਦਾ ਸਵਾਗਤ ਕਰਨ ਦੇ ਲਈ ਖੜ੍ਹੀਆਂ ਹੋਈਆਂ ਸਨ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.