Home / ਤਾਜ਼ਾ ਖ਼ਬਰਾਂ / ਪੰਜਾਬ ਚ ਲੱਗੇਗਾ ਰਾਸ਼ਟਰ ਪਤੀ ਰਾਜ !

ਪੰਜਾਬ ਚ ਲੱਗੇਗਾ ਰਾਸ਼ਟਰ ਪਤੀ ਰਾਜ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੈ ਫ਼ਿਰੋਜ਼ਪੁਰ ਵਿਖੇ ਰੈਲੀ ਤੇ ਨਾ ਪਹੁੰਚ ਸਕਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪ੍ਰਧਾਨਮੰਤਰੀ ਨੇ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿਖੇ ਰੱਖੀ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ।

ਬਠਿੰਡਾ ਓਸ ਸਡ਼ਕੀ ਰਸਤੇ ਇੱਕ ਕਾਫਲੇ ਦੇ ਰੂਪ ਵਿੱਚ ਹੈ ਰੈਲੀ ਵਾਲੇ ਸਥਾਨ ਵੱਲ ਵਧ ਰਹੇ ਸਨ। ਰਸਤੇ ਵਿੱਚ ਇੱਕ ਫਲਾਈਓਵਰ ਤੇ ਉਨ੍ਹਾਂ ਦੇ ਕਾਫਲੇ ਨੂੰ ਰੋਕਣਾ ਪਿਆ ਅਤੇ ਲਗਭਗ ਵੀਹ ਮਿੰਟ ਦੀ ਰੁਕਾਵਟ ਪੈਣ ਕਾਰਨ ਮੁੱਖ ਮੰਤਰੀ ਵਾਪਸ ਦਿੱਲੀ ਨੂੰ ਚਲੇ ਗਏ ਅਤੇ ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਬਿਆਨ ਆਇਆ ਸੀ ਕਿ ਮੁੱਖ ਮੰਤਰੀ ਮੈਨੂੰ ਦੱਸ ਦਿੱਤਾ ਜਾਵੇ ਉਹ ਸਹੀ ਸਲਾਮਤ ਵਾਪਸ ਆ ਗਏ ਹਨ। ਹੁਣ ਕੁਝ ਭਾਰਤੀਆਂ ਦਾ ਪਾਰਟੀ ਪੰਜਾਬ ਦੇ ਆਗੂ ਸੂਬੇ ਦੇ ਗਵਰਨਰ ਨੂੰ ਮਿਲੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸੂਬੇ ਦੇ

ਡੀਜੀਪੀ ਤੇ ਗ੍ਰਹਿ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ। ਉਨ੍ਹਾਂ ਨੂੰ ਸ਼ਿਕਵਾ ਹੈ ਕਿ ਮੁੱਖ ਮੰਤਰੀ ਖੁਦ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਕਿਉਂ ਨਹੀਂ ਗਿਆ ਅਧਿਐਨਾਂ ਨੇ ਗ੍ਰਹਿ ਮੰਤਰੀ ਨੂੰ ਕਿਉਂ ਭੇਜਿਆ ਹੈ ਡਿਪਟੀ ਮੁੱਖ ਮੰਤਰੀ ਨੂੰ ਵੀ ਭੇਜ ਸਕਦੇ ਸਨ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵਾਸੀਆਂ ਵੱਲੋਂ ਬਹੁਤ ਹੀ ਵਿਰੋਧ ਕੀਤਾ ਗਿਆ ਹੈ। ਜਿਸ ਦੇ ਬਾਅਦ ਉਨ੍ਹਾਂ ਨੂੰ ਵਾਪਸ ਦਿੱਲੀ ਆਉਣਾ ਪਿਆ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.