Home / ਵਾਇਰਲ / ਪੂਰੇ ਪਿੰਡ ਨੇ ਪਾ ਲਿਆ ਘੇਰਾ ਤੇ..!

ਪੂਰੇ ਪਿੰਡ ਨੇ ਪਾ ਲਿਆ ਘੇਰਾ ਤੇ..!

ਫਿਰੋਜ਼ਪੁਰ ਜਿਲ੍ਹੇ ਦੇ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਗੱਟੀ ਮੱਤੜ੍ਹ ਵਿਖੇ ਘਰ ਛਾਪੇਮਾਰੀ ਕਰਨ ਗਈ ਐਕਸਾਈਜ਼ ਵਿਭਾਗ ਅਤੇ ਸ਼ ਰਾਬ ਦੇ ਠੇਕੇਦਾਰਾਂ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਘੇਰ ਲਿਆ ਅਤੇ ਡਟਵੇਂ ਵਿ ਰੋਧ ਕਾਰਨ ਉਕਤ ਟੀਮ ਨੂੰ ਖਾਲੀ ਵਾਪਸ ਮੁੜਨਾ ਪਿਆ।

ਇੱਥੇ ਦੱਸਣਯੋਗ ਹੋਵੇਗਾ ਸਥਿਤੀ ਵਧੇਰੇ ਤਣਾਅਪੂਰਨ ਹੁੰਦੀ ਦੇਖ ਕੇ ਐਕਸਾਈਜ਼ ਵਿਭਾਗ ਦੀ ਟੀਮ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੂੰ ਵੀ ਬੁਲਾਉਣਾ ਪਿਆ।

ਪਿੰਡ ਦੇ ਵਸਨੀਕ ਵਸਨੀਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਵੱਡਾ ਭਰਾ ਸੁੱਚਾ ਸਿੰਘ ਕੰਮਕਾਰ ਲਈ ਲੱਖੋਕੇ ਬਹਿਰਾਮ ਵਿਖੇ ਗਏ ਹੋਏ ਸਨ ਕਿ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਦੇਰ ਸ਼ਾਮ ਨੂੰ ਐਕਸਾਈਜ਼ ਵਿਭਾਗ ਫਿਰੋਜ਼ਪੁਰ ਅਤੇ ਮਮਦੋਟ ਤੋਂ ਸ਼ ਰਾਬ ਠੇਕੇਦਾਰਾਂ ਨੇ ਛਾਪੇਮਾਰੀ ਕੀਤੀ।

ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਉਕਤ ਟੀਮ ਨੇ ਕਿਸੇ ਪੰਚ, ਸਰਪੰਚ ਜਾਂ ਮੋਹਤਬਾਰ ਨੂੰ ਲਏ ਬਿਨਾਂ ਉਨ੍ਹਾਂ ਦੇ ਘਰ ਦੀਆਂ ਕੰਧਾਂ ਟੱਪ ਕੇ ਛਾਪੇਮਾਰੀ ਕੀਤੀ ਹੈ ਜੋ ਸਰਾਸਰ ਧੱਕੇਸ਼ਾਹੀ ਅਤੇ ਗ਼ਲ ਤ ਹੈ।

ਉਨ੍ਹਾਂ ਕਿਹਾ ਕਿ ਘਰ ਦੇ ਵਿਚ ਇਕੱਲੀਆਂ ਅੋਰਤਾਂ ਹੀ ਮੌਜੂਦ ਸਨ ਅਤੇ ਛਾਪੇਮਾਰੀ ਕਰਨ ਗਈ ਟੀਮ ਦੇ ਕਰਿੰਦਿਆਂ ਨੇ ਜਬ ਰਨ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ।

ਉਨ੍ਹਾਂ ਕਿਹਾ ਕਿ ਛਾਪੇਮਾਰੀ ਕਰਨ ਆਈ ਟੀਮ ਸ਼ ਰਾਬ ਦੀ ਝੂਠੀ ਬਰਾਮਦਗੀ ਪਾ ਕੇ ਨਾਜਾਇਜ਼ ਤੌਰ ਤੇ ਫਸਾ ਰਹੀ ਹੈ।ਜਦੋਂ ਉਕਤ ਘਟਨਾ ਦੀ ਭਿਣਕ ਪਿੰਡ ਵਾਸੀਆਂ ਨੂੰ ਪਈ ਤਾਂ ਇੱਕ ਵੱਡਾ ਹਜੂਮ ਪੈਦਾ ਹੋ ਗਿਆ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *