Home / ਤਾਜ਼ਾ ਖ਼ਬਰਾਂ / Fatehgarh Sahib ਵਿਚ ਬਿਹਾਰੀ ਭਈਆਂ ਨੇ ਪੰਜਾਬੀ ਕੁੜੀਆਂ !

Fatehgarh Sahib ਵਿਚ ਬਿਹਾਰੀ ਭਈਆਂ ਨੇ ਪੰਜਾਬੀ ਕੁੜੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਰਿਆਂ ਨੂੰ ਪਤਾ ਹੈ ਕੇ ਫਤਹਿਗੜ੍ਹ ਸਾਹਿਬ ਦੇ ਵਿਚ ਇਕ ਬੰਦਾ ਸਿੰਘ ਬਹਾਦੁਰ ਨਾਮ ਦੇ ਉੱਤੇ ਇਕ ਕਾਲਜ ਹੈ , ਜਿਥੇ ਇਕ ਦਿਨ ਪਹਿਲਾ ਕੁਝ ਬਿਹਾਰੀਆਂ ਦੇ ਵਲੋਂ ਬਹੁਤ ਹੀ ਜਿਆਦਾ ਹੰਗਾਮਾ ਕੀਤਾ ਜਾਂਦਾ ਹੈ ਅਤੇ ਜੋ ਸਕਿਉਰਿਟੀ ਗਾਰਡ ਹੁੰਦੇ ਹਨ ਉਹਨਾਂ ਨੂੰ

ਕੁੱਟਿਆ ਜਾਂਦਾ ਹੈ ਅਤੇ ਉਹਨਾਂ ਦੇ ਵਲੋਂ ਕਿਹਾ ਜਾਂਦਾ ਹੈ ਕੇ ਇਹਨਾਂ ਮੁੰਡਿਆਂ ਦੇ ਵਲੋਂ ਸ਼ਰਾਬ ਪੀਤੀ ਹੋਈ ਸੀ , ਬਿਹਾਰੀ ਭਈਆਂ ਦੇ ਵਲੋਂ ਕਾਲਜ ਦੇ ਵਿਚ ਬਹੁਤ ਜਿਆਦਾ ਹੰਗਾਮਾ ਕੀਤਾ ਗਿਆ ਸੀ। ਉਹਨਾਂ ਦੀ ਕਾਫੀ ਵੀਡੀਓ ਸਾਹਮਣੇ ਆਈਆ ਜਿਸ ਦੇ ਵਿਚ ਉਹ ਕਪੜੇ ਉਤਾਰ ਕੇ ਨੱਚਦੇ ਨਜ਼ਰ ਆਏ। ਉਹਨਾਂ ਦੇ ਵਲੋਂ ਪੰਜਾਬੀ ਕੁੜੀਆਂ ਦੀ ਵੀਡੀਓ ਵੀ ਬਣਾਈ ਜਾਂਦੀ ਹੈ। ਉਹਨਾਂ ਦੇ ਵਲੋਂ ਗਲਤ ਟਿੱਪਣੀਆਂ ਵੀ ਕੀਤੀਆਂ ਜਾਂਦੀਆਂ ਹਨ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.