Home / ਤਾਜ਼ਾ ਖ਼ਬਰਾਂ / ਮੋ ਦੀ ਦੀ ਪੰਜਾਬ ਰੈਲੀ ਚ ਹੋਇਆ ਸੀ ਇਹ ਵੱ ਡਾ ਕੰਮ ਹੋ ਗਿਆ !

ਮੋ ਦੀ ਦੀ ਪੰਜਾਬ ਰੈਲੀ ਚ ਹੋਇਆ ਸੀ ਇਹ ਵੱ ਡਾ ਕੰਮ ਹੋ ਗਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੀਐਮ ਮੋਦੀ ਦੀ ਸੁਰੱਖਿਆ ਵਿਚ ਚੂਕ ਤੇ ਹੋ ਰਹੇ ਬਿਆਨਬਾਜੀ ਦੇ ਵਿਚਕਾਰ ਕਿਸਾਨ ਏਕਤਾ ਮੋਰਚਾ ਨੇ ਇੱਕ ਵੀਡੀਓ ਟਵੀਟ ਕੀਤਾ .ਓਹਨਾ ਨੇ ਕਿਹਾ ਕੇ ਰਸਤੇ ਵਿਚ ਫਸੀ ਪੀਐਮ ਮੋਦੀ ਦੀ ਕਾਰ ਦੇ ਨੇ ਨਾਅਰੇਬਾਜ਼ੀ ਕਰਦੇ ਦਿਖਾਈ ਦੇ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਤਰੀਕ ਨੂੰ ਫਿਰੋਜ਼ਪੁਰ ਦੇ ਵਿਚ ਰੈਲੀ ਕਰਨ ਆਏ ਸੀ। ਪਰ ਉਨ੍ਹਾਂ ਦੇ ਕਾਫਲੇ ਨੂੰ ਰਸਤੇ ਵਿਚ ਇਕ ਫਲਾਈਓਵਰ ਉੱਤੇ ਰੋਕ ਲਿਆ ਗਿਆ। ਬਹੁਤ ਸਾਰੇ ਪ੍ਰਦਰਸ਼ਨਕਾਰੀ ਵੱਲੋਂ ਉਨ੍ਹਾਂ ਦਾ ਰਸਤਾ ਰੋਕਿਆ ਗਿਆ ਸੀ। ਭਾਜਪਾ ਦੇ ਲੋਕ ਇਸ ਨੂੰ ਕਹਿੰਦੇ ਹਨ ਕੇ ਮੰਤਰੀ ਦੀ ਸੁਰੱਖਿਆ ਵਿਚ ਵੱਡੀ ਕਮੀ ਦੱਸ ਰਹੇ ਹਨ ਅਤੇ ਭਾਜਪਾ ਸਰਕਾਰ ਕਾਂਗਰਸ ਤੇ ਵੱਡੇ ਹਮ-ਲੇ ਕਰ ਰਹੀ ਹੈ ਜੇ। ਚਰਨਜੀਤ ਚੰਨੀ ਨੇ ਕਿਹਾ ਕਿ ਪੀਐਮ ਮੋਦੀ ਨੂੰ ਕਿਸੇ ਪ੍ਰਕਾਰ ਦੀ ਕੋਈ ਸੁਰੱਖਿਆ ਵਿੱਚ ਕਮੀ ਨਹੀਂ ਸੀ ਉਨ੍ਹਾਂ ਨੇ

ਕਿਹਾ ਕਿ ਉਹ ਜਾਣਬੁੱਝ ਕੇ ਇਸ ਤਰ੍ਹਾਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਉੱਤੇ ਕੋਈ ਵੀ ਗੱਲ ਦਾ ਇਲਜ਼ਾਮ ਨਹੀਂ ਕਰ ਸਕਦਾ ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੇ ਹੀ ਬਹੁਤ ਸਾਰੇ ਕੰਮ ਕੀਤੇ ਹਨ ਦੇਸ਼ ਦੇ ਲਈ। ਅਸੀਂ ਉਨ੍ਹਾਂ ਦੁੱਧ ਵੀ ਕੋਈ ਗ਼ਲਤ ਇਲਜ਼ਾਮ ਨਹੀਂ ਲਗਾ ਸਕਦੇ। ਉਹਨਾਂ ਨੇ ਅਜਿਹਾ ਬਿਆਨ ਕਿਉਂ ਦਿੱਤਾ ਮੈਨੂੰ ਇਹ ਤਾ ਪਤਾ ਨਹੀਂ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.