Home / ਤਾਜ਼ਾ ਖ਼ਬਰਾਂ / ਲੋਕਾਂ ਦੇ ਚਲਾਨ ਕੱਟਦੇ ਥਾਣੇਦਾਰ ਦੇ ਉੱਡੇ ਰੰਗ !

ਲੋਕਾਂ ਦੇ ਚਲਾਨ ਕੱਟਦੇ ਥਾਣੇਦਾਰ ਦੇ ਉੱਡੇ ਰੰਗ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਰਿਆਂ ਨੂੰ ਪਤਾ ਹੈ ਕਿ ਸਰਕਾਰ ਦੇ ਵੱਲੋਂ ਬਹੁਤ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਲਈ ਰੂਲ ਬਣਾਏ ਗਏ ਹਨ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਅਣਹੋਣੀ ਨਾਂ ਵਰਤ ਸਕੇ। ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਪੁਲਿਸ ਵਾਲੇ ਵੀ ਹੁਣ ਟਰੈਫਿਕ ਨਿਯਮਾਂ

ਦੀ ਉਲੰਘਣਾ ਕਰ ਰਹੇ ਹਨ ਵੀਡੀਓ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਨ੍ਹਾਂ ਦੇ ਮੋਟਰਸਾਈਕਲ ਤੇ ਸਰਕਾਰੀ ਨੰਬਰ ਪਲੇਟ ਨਹੀਂ ਹੈ , ਜਦੋ ਇਕ ਬੰਦੇ ਦੇ ਦੋਵਾਰਾ ਪੁੱਛਿਆ ਜਾਂਦਾ ਹੈ ਕੇ ਤੁਹਾਡੇ ਮੋਟਰ ਸਾਈਕਲ ਦਾ ਮਾਡਲ ਕਿਹੜਾ ਹੈ ਤਾ ਉਹਨਾਂ

ਨੂੰ ਉਸਦਾ ਵੀ ਪਤਾ ਨਹੀਂ ਹੁੰਦਾ ਹੈ, ਉਹਨਾਂ ਦੇ ਵਲੋਂ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਆਪਣਾ ਉਹਨਾਂ ਦਾ ਕੁਝ ਵੀ ਪੂਰਾ ਨਹੀਂ ਹੈ। ਉਹ ਪੱਤਰਕਾਰ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਉਂਦੇ ਹਨ , ਉਹਨਾਂ ਨੂੰ ਚਾਹੀਦਾ ਹੈ ਕੇ ਉਹ ਆਪਣੇ ਕਾਗਜ਼ ਪੂਰੇ ਰੱਖਣ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੁਣੇ ਅਮ੍ਰਿਤਪਾਲ ਸਿੰਘ ਨੇ ਕਰਤਾ ਇਕ ਹੋਰ ਵੱਡਾ ਐਲਾਨ ਤੇ ਹਰਿਆਣਾ ਵੀ ਪਹੁੰਚ ਗਿਆ ਬੰਦੀ ਸਿੰਘ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.