Breaking News
Home / ਤਾਜ਼ਾ ਖ਼ਬਰਾਂ / ਹੁਣੇ ਹੁਣੇ ਮੋਦੀ ਨੇ 11 ਜਨਵਰੀ ਲਈ ਕਰਤਾ ਇਹ ਵੱਡਾ ਐਲਾਨ !

ਹੁਣੇ ਹੁਣੇ ਮੋਦੀ ਨੇ 11 ਜਨਵਰੀ ਲਈ ਕਰਤਾ ਇਹ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਦੇਸ਼ ਵਿੱਚ ਕੋਰੋਨਾ ਨੇ ਤੀਜੀ ਵਾਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਸਾਰੇ ਸੂਬਿਆਂ ਵਿਚ ਜਿਥੇ ਨਵੇਂ ਵਾਇਰਸ ਦੇ ਮਾਮਲੇ ਵੀ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ।

ਉਥੇ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋ ਰਿਹਾ ਹੈ ਜਿੱਥੇ ਮੁੰਬਈ ਵਿੱਚ ਲੱਗਦਾ ਕੋਰੋਨਾ ਤੋਂ ਪੀਡ਼ਤਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਹਰ ਇੱਕ ਕਸਬੇ ਵਿੱਚ ਲਾਕਡਾਊਨ ਲਗਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ। ਹੁਣ ਓਮਿਕਰੋਂਨ ਨੂੰ ਦੇਖਦੇ ਹੋਏ ਮੋਦੀ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ , ਜਿੱਥੇ ਗਿਆਰਾਂ ਜਨਵਰੀ ਨੇ ਇਹ ਹੁਕਮ ਲਾਗੂ ਹੋਵੇਗਾ। ਦੇਸ ਅੰਦਰ ਕੋਰੋਨਾ ਦੇ ਮਾਮਲੇ ਨੂੰ ਮੱਦੇਨਜ਼ਰ ਰੱਖਦਿਆਂ ਕੇਂਦਰੀ ਸਰਕਾਰ ਨੂੰ ਸਖ਼ਤ

ਪਾਬੰਦੀਆਂ ਲਾਗੂ ਕੀਤੇ ਜਾਣ ਦੇ ਹੁਕਮ ਦੇ ਦਿੱਤਾ ਗਿਆ ਹੈ ਜਿੱਥੇ ਹੁਣ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਸੱਤ ਦਿਨਾਂ ਦੇ ਲਈ ਆਪਣੇ ਘਰ ਵਿੱਚ ਹੀ ਰਹਿਣਾ ਪਵੇਗਾ। ਜੇਕਰ ਬੰਦਾ ਕੋਈ ਪੌਜੇਟਿਵ ਆਉਂਦਾ ਹੈ ਤਾਂ ਉਸ ਨੂੰ ਆਪਣੇ ਘਰ ਵਿੱਚ ਸੱਤ ਦਿਨ ਲੰਘਾਉਣੇ ਪੈਣਗੇ ਤਾਂ ਜੋ ਇਸ ਓਮੀ ਕਰਾਉਣ ਉੱਤੇ ਠੱਲ੍ਹ ਪਾਈ ਜਾਵੇ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਸਾਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.