Home / ਤਾਜ਼ਾ ਖ਼ਬਰਾਂ / ਗੁਰੂ ਘਰ ਵਿੱਚ ਮੀਟ ਖਾਣਾ ਪਿਆ ਸਿੰਘਾਂ !

ਗੁਰੂ ਘਰ ਵਿੱਚ ਮੀਟ ਖਾਣਾ ਪਿਆ ਸਿੰਘਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਬਹੁਤ ਵੱਡੀ ਖਬਰ ਆ ਰਹੀ ਹੈ ਕੇ ਇਕ ਵੀਰ ਦੇ ਵਲੋਂ ਕਿਹਾ ਜਾਂਦਾ ਹੈ ਕੇ ਅਸੀਂ ਗ੍ਰੰਥੀ ਨੂੰ ਫੜਿਆ ਹੈ ਇਹ ਗੁਰੂਘਰ ਦੇ ਵਿਚ ਮੀਟ ਬਣਾਉਂਦਾ ਹੈ। ਵੀਡੀਓ ਦੇ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕੇ ਸਰੇਆਮ ਮੀਟ ਬਣ ਰਿਹਾ ਹੁੰਦਾ ਹੈ। ਉਹ ਲੋਹੜੀ ਦਾ ਜਸ਼ਨ ਮਨ ਰਹੇ ਹੁੰਦੇ ਹਨ ਗੁਰੂਘਰ ਦੇ ਵਿਚ।

ਅਤੇ ਉਹਨਾਂ ਦੇ ਕੋਲੋਂ ਸ਼ਰਾਬ ਵੀ ਫੜੀ ਆ। ਉਹਨਾਂ ਦੇ ਕੋਲੋਂ ਵੀਡੀਓ ਦੇ ਵਿਚ ਮੰਨਿਆ ਜਾਂਦਾ ਹੈ ਕੇ ਉਹਨਾਂ ਦੇ ਵਲੋਂ ਸ਼ਰਾਬ ਪੀਤੀ ਹੈ ਅਤੇ ਜਿਸ ਤੋਂ ਬਾਅਦ ਉਹਨਾਂ ਦੇ ਵਲੋਂ ਮਾਫੀ ਵੀ ਮੰਗੀ ਜਾਂਦੀ ਹੈ , ਲੋਕਾਂ ਦੇ ਵਲੋਂ ਕਿਹਾ ਜਾਂਦਾ ਹੈ ਕੇ ਅਸੀਂ ਤੁਹਾਡੀ ਮਾਫੀ ਨੂੰ ਮੰਨਦੇ ਆ ਪਰ ਅਸੀਂ ਤੁਹਾਡੇ ਕਕਾਰ ਲੈਣੇ ਹਨ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।
https://www.youtube.com/watch?v=V6goEeUntj4

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਲੱਖੇ ਬਾਈ ਚਿੱ ਟਾ ਲਾਉਂਦਾ ਫੜਿਆ ਸੀ ਮੁੰਡਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.