Home / ਤਾਜ਼ਾ ਖ਼ਬਰਾਂ / ਸ਼੍ਰੀ ਦਰਬਾਰ ਸਾਹਿਬ ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਲਿਆ ਇਹ ਵੱਡਾ ਫ਼ੈਸਲਾ !

ਸ਼੍ਰੀ ਦਰਬਾਰ ਸਾਹਿਬ ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਲਿਆ ਇਹ ਵੱਡਾ ਫ਼ੈਸਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਜਿੱਥੇ ਪਹਿਲਾਂ ਹੀ ਬੇਅਦਬੀ ਦੇ ਮਾਮਲਿਆਂ ਦਾ ਹੱਲ ਹਾਲੇ ਤਕ ਨਹੀਂ ਕੀਤਾ ਗਿਆ ਸੀ ਜਿਸਨੂੰ ਲੱਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਵੱਲੋਂ ਵੀ ਮੰਗ ਕੀਤੀ ਜਾ ਰਹੀ ਸੀ ਕਿ ਚੋਣਾਂ ਤੋਂ ਪਹਿਲਾਂ ਇਨ੍ਹਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ।

ਉੱਥੇ ਹੀ ਦਸੰਬਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਜਿਸ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਜਿੱਥੇ 18 ਦਸੰਬਰ ਨੂੰ ਸ਼ਾਮ ਨੂੰ ਜਿਸ ਸਮੇਂ ਰਹਿਰਾਸ ਸਾਹਿਬ ਦਾ ਪਾਠ ਕੀਤਾ ਜਾ ਰਿਹਾ ਸੀ ਉਸ ਸਮੇਂ ਇੱਕ ਦੋਸ਼ੀ ਦੇ ਵੱਲੋਂ ਬੇਅਬਦੀ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮੌਕੇ ਤੇ ਸੰਗਤਾਂ ਵੱਲੋਂ ਫੜ ਲਿਆ ਗਿਆ ਅਤੇ ਕੁਝ ਘੰਟਿਆਂ ਬਾਅਦ ਹੀ ਉਸ ਵਿਅਕਤੀ ਦਾ ਸੰਗਤਾਂ ਵੱਲੋਂ ਸੌਦਾ ਲੱਦ ਦਿੱਤਾ ਗਿਆ। ਬਹੁਤ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਸੀ ਇਹ ਸੰਗਤਾਂ ਨੇ ਇੱਕ ਬਹੁਤ ਹੀ ਵਧੀਆ ਕੰਮ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਚ ਬੇਅਦਬੀ ਦੀ ਘਟਨਾ ਹੋਈ ਜੇ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸ੍ਰੀ ਹਰਿਮੰਦਰ ਸਾਹਿਬ ਦੇ ਵੇ ਸੁਰੱਖਿਆ ਤੋਂ ਪਹਿਲਾਂ ਦੇ ਮੁਕਾਬਲੇ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਸਾਨੂ ਸਾਰਿਆਂ ਨੂੰ ਪਤਾ ਹੈ ਕੇ ਬੇਅਬਦੀ ਬਹੁਤ ਹੀ ਜਿਆਦਾ ਹੋ ਰਹੀਆਂ ਹਨ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਅਸੀਂ ਆਪਣੀ ਸੁਰੱਖਿਆ ਆਪ ਕਰੀਏ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੌਜਵਾਨ ਹੋਇਆ ਲਾਈਵ ਕਿਹਾ ਮੈ ਤਾ ਰੁਲ ਰਹੇ ਸੇਬਾ ਦੀ ਜਾਨ ਬਚਾਈ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.