Home / ਤਾਜ਼ਾ ਖ਼ਬਰਾਂ / ਚੁੱਪ ਬੈਠਾ ਚੰਨੀ ਆਖਰ ਬੋਲ ਹੀ ਪਿਆ ਕੱ-ਢੀ ਭੜਾਸ !

ਚੁੱਪ ਬੈਠਾ ਚੰਨੀ ਆਖਰ ਬੋਲ ਹੀ ਪਿਆ ਕੱ-ਢੀ ਭੜਾਸ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਚ ਪੀਐਮ ਨਰੇਂਦਰ ਮੋਦੀ ਦੀ ਸੁਰੱਖਿਆ ਚ ਜੋ ਵੱਡੀ ਕੁਤਾਹੀ ਹੋਈ ਸੀ। ਉਹ ਮਾਮਲਾ ਹਾਲੇ ਠੰਡਾ ਨਹੀਂ ਪਿਆ ਹੈ। ਰਾਜਨੀਤਕ ਗਲਾਰਿਆਂ ਚ ਤਾਂ ਚਰਚਾ ਹੋ ਰਹੀ ਹੈ ਕੋਰਟ ਚ ਵੀ ਇਸ ਕੁਤਾਹੀ ਤੇ ਮੰਥਨ ਹੋ ਰਿਹਾ ਹੈ

ਇਸੇ ਦੌਰਾਨ ਪੰਜਾਬ ਦੇ ਮੁੱਖ ਈ ਚਰਨਜੀਤ ਸਿੰਘ ਚੰਨੀ ਦਾ ਇੱਕ ਰੈਲੀ ਚ ਦਿੱਤਾ ਗਿਆ ਬਿਆਨ ਸਾਹਮਣੇ ਆਇਆ। ਜਿਸ ਬਿਆਨ ਤੇ ਸੁਰੱਖਿਆਨੂੰ ਲੈ ਕੇ ਪੀਐਮ ਮੋਦੀ ਤੇ ਤਨਜ਼ ਕਸਦੀ ਨਜ਼ਰ ਆ ਰਹੇ ਹਨ। ਸੀਐਮ ਚੰਨੀ ਨੇ ਵੀਰਵਾਰ ਨੂੰ ਪੰਜਾਬ ਦੇ ਟਾਂਡਾ ਚ ਹੋਈ ਆਪਣੀ ਰੈਲੀ ਚ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਦੇਸ਼ ਚ ਝੂਠ ਫੈਲਾਇਆ ਜਾ ਰਿਹਾ ਹੈ ਪੀ ਐਮ ਦੀ ਸੁਰੱਖਿਆ ਵਿੱਚ ਕੋਈ ਅਣਗਹਿਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਨੇ ਪੱਥਰ ਮਾ ਰ ਦਿੱਤਾ। ਖਰੋਚ ਆਈ ਕੋਈ ਗੋ ਲੀ ਵੱਜੀ ਜਾਂ ਕਿਸੇ ਨੇ ਤੇਰੇ ਖ਼ਿਲਾਫ਼ ਨਾਅਰੇ ਲਾਏ।

ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਅਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇ ਪੰਜਾਬ ਨੂੰ ਬਦਨਾਮ ਨਹੀਂ ਹੋਣ ਦੇਵਾਂਗੇ ਹੋਵਾਂਗਾ। ਜੋ ਕੁਝ ਹੋਇਆ ਹੈ ਹੀ ਨਹੀਂ ਫਿਰ ਕਿਉਂ ਝੂਠ ਫੈਲਾਇਆ ਜਾ ਰਿਹਾ ਹੈ , ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਕੁਝ ਇਕ ਸੋਚੀ ਸਮਝੀ ਸਾਜ਼ਿਸ਼ ਰਚੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.