Home / ਤਾਜ਼ਾ ਖ਼ਬਰਾਂ / ਦੁਨੀਆਂ ਦਾ ਸਭ ਤੋਂ ਛੋਟੀ ਉਮਰ ਦਾ ਮਕੈਨਿਕ , 3 ਸਾਲ ਦਾ ਬੱਚਾ ਕਰ ਰਿਹਾ ਬੁੱਲਟ ਮੋਟਰਸਾਇਕਲ ਮੋਡੀਫਾਈ !

ਦੁਨੀਆਂ ਦਾ ਸਭ ਤੋਂ ਛੋਟੀ ਉਮਰ ਦਾ ਮਕੈਨਿਕ , 3 ਸਾਲ ਦਾ ਬੱਚਾ ਕਰ ਰਿਹਾ ਬੁੱਲਟ ਮੋਟਰਸਾਇਕਲ ਮੋਡੀਫਾਈ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਤਿੰਨ ਸਾਲ ਦਾ ਬੱਚਾ ਹੈ ਜੋਕੇ ਆਪਣੇ ਪਿਤਾ ਦੇ ਨਾਲ ਦਿਨ ਰਾਤ ਮਿਹਨਤ ਕਰਦਾ ਹੈ। ਉਹ ਆਪਣੇ ਪਿਤਾ ਦੇ ਨਾਲ ਮਕੈਨਿਕ ਦਾ ਕੰਮ ਕਰਦਾ ਹੈ। ਲੋਕ ਬਹੁਤ ਹੀ ਜਿਆਦਾ ਦੂਰੋਂ ਆਉਂਦੇ ਹਨ ਅਤੇ ਲੋਕ ਇਸਨੂੰ ਬਹੁਤ ਪਿਆਰ ਵੀ ਬਹੁਤ ਕਰਦੇ ਹਨ।

ਵੀਰ ਨੇ ਕਿਹਾ ਕੇ ਇਸਦੀ ਉਮਰ 3 ਸਾਲ ਹੈ। ਵੀਰ ਨੇ ਕਿਹਾ ਕੇ ਇਹ ਸਵੇਰੇ 10 ਵਜੇ ਦੁਕਾਨ ਤੇ ਆ ਜਾਂਦਾ ਹੈ ਅਤੇ ਜਦੋ ਇਸਨੂੰ ਕਹਿ ਦਿੱਤਾ ਜਾਵੇ ਕੇ ਇਹ ਚੀਜ਼ ਨੂੰ ਖੋਲ੍ਹਣਾ ਹੈ ਤਾ ਇਹ ਉਸ ਚੀਜ਼ ਨ ਖੋਲ ਦਿੰਦਾ ਹੈ , ਵੀਡੀਓ ਦੇ ਵਿਚ ਵੀ ਸਾਫ ਸਾਫ ਦੇਖਿਆ ਜਾ ਸਕਦਾ ਹੈ ਕੇ ਉਹ ਬੇਰਿੰਗ ਨੂੰ ਠੋਕ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੂਸੇਵਾਲਾ ਦੇ ਇਸ ਗੀਤ ਨੇ ਕੀਤਾ ਇਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.